Ringtones || Quotes And Wishes || Video Categories

50+ List Breakup Status in Punjabi For Whatsapp Captions And Quotes List

#Breakup #Status #Punjabi #Whatsapp

Get List Of Best Breakup Status in Punjabi For Whatsapp, Breakup Status in Punjabi For Whatsapp quotes and Breakup Status in Punjabi For Whatsapp Instagram Captions? We Have Latest Best Collection Of Breakup Status in Punjabi For Whatsapp And Breakup Status in Punjabi For Whatsapp Instagram Captions that you can share on Whatsapp and Instagram or wherever else you want.
Our New Status list includes over 50+ Breakup Status in Punjabi For Whatsapp sayings, statuses, Captions and quotes. You can choose the one to describes your attitude & feelings from the Latest Breakup Status in Punjabi For Whatsapp List below.

Breakup Status in Punjabi For Whatsapp, Quotes List

  • अगर किसी दिन तुम्हें रोना आए तो कॉल जरूर कर लेना, हंसाने की गारंटी तो नहीं लेता पर तेरे साथ जरूर रहूंगा

  • ਛੇਤੀ ਟੁੱਟਣ ਵਾਲੇ ਨਹੀ ਸੀ ਅਸੀ , ਬਸ ਕੋਈ ਆਪਣਾ ਬਣ ਕੇ ਤੋੜ ਗਿਆ

  • ਵੈਰੀਆਂ ਦੀ ਹਿੱਕ ਉੱਤੇ ਸੌਣ ਵਾਲੀਏ , ਨੀ ਸਾਡੀ ਯਾਦ ਤਾਂ ਜਰੂਰ ਆਉਂਦੀ ਹੋਊਗੀ

  • ਉਹਨੂੰ ਸੁਪਨੇ ਦਿਖਾਉਣ ਦੀ ਆਦਤ ਸੀ ਅਸੀ ਬੁਣਦੇ ਰਹੇ , ਊਹਨੂੰ ਝੂਠ ਬੋਲਣ ਦੀ ਆਦਤ ਸੀ ਅਸੀ ਸੁਣਦੇ ਰਹੇ

  • ਤੇਰੇ ਜਾਣ ਦੀ ਐਸੀ ਪੀੜ ਲੱਗੀ ਕਿ ਮੁੜ ਹੋਈ ਪੀੜ, ਪੀੜ ਹੀ ਨਾ ਲੱਗੀ.

  • ਗੱਲ ਇਹ ਨਹੀਂ ਕਿ ਤੂੰ ਬੇ-ਵਫਾਈ ਕੀਤੀ … ਗੱਲ ਇਹ ਹੈ ਕਿ ਤੇਰੇ ਵਾਅਦੇ ਕੱਚੇ ਨਿਕਲੇ …..ਦੁੱਖ ਇਹ ਨਹੀਂ ਕਿ ਤੂੰ ਝੂਠੀ ਨਿਕਲੀ, ਦੁੱਖ ਇਹ ਹੈ ਕਿ ਲੋਕ ਸੱਚੇ ਨਿਕਲੇ…

  • ਰਿਸ਼ਤੇ ਵੀ ਅੱਜਕੱਲ ਦਿਲਾਂ ਦੇ ਨਹੀ ਜਰੂਰਤਾ ਦੇ ਹੀ ਰਹਿ ਗਏ ਨੇ ! 💕

  • ਟੁੱਟਿਆ ਯਕੀਨ ਦੂਜੀ ✌ ਬਾਰ ਨੀ ਕਰਾਂਗੇ ਹੁਣ ਪਹਿਲਾਂ ਵਾਂਗੂ ਤੇਰਾ ਇੰਤਜਾਰ ਨੀ ਕਰਾਂਗੇ ਜਾ ਯਾਰਾ ਤੇਰੀਆ ਚਲਾਕੀਆ ਨੇ ਮਾਫ਼ ਪਰ ਮੁੜਕੇ ਤੇਰਾ ਇਤਬਾਰ ਨਹੀ ਕਰਾਂਗੇ

  • ਕੀ ਹੋਇਆ ਜੇ ਤੂੰ ਸਾਨੂੰ ਦਿਲ ਚੋਂ ਕੱਢ ਤਾ ! ਅਸੀਂ ਵੀ ਤੇਰੀਆਂ ਚਿੱਠੀਆ ਦਾ ਜ਼ਹਾਜ ਬਣਾਕੇ ਪਾਣੀ ਚ’ ਛੱਡ ਤਾ

  • ਜਿਸ ਦਿਲ ਤੋਂ ਮੈਂ ਪਿਅਾਰ ਦੀ ਅਾਸ ਕਰ ਰਿਹਾਂ ਸਾਂ.. ਉਸ ਅੰਦਰ ਤਾਂ ੲਿਨਸਾਨੀਅਤ ਵੀ ਨਹੀਂ ਸੀ !!

  • ਤੇਰੇ ਵਾਅਦੇ ਸੀ ਅਜੀਬ ਕੁੜੇ ਰੱਖੇ ਦਿਲ ਦੇ ਬੜੇ ਕਰੀਬ ਕੁੜੇ , ਕਿਉ ਲੈ ਬੈਠੀ ਦਰਜਾ ਰੱਬ ਦਾ ਜੇ ਨਈ ਸੀ ਸਾਡੇ ਵਿਚ ਨਸੀਬ ਕੁੜੇ

  • ਤੇਰੀ 👦Chat📱 ਪੁਰਾਣੀ ਪੜ੍ਹ ਕੇ ਦਿਲ 💔ਜਿਹਾ ਰੋ 😢ਬੈਂਠਾ.

  • ਟੁੱਟ ਜਾਦੇਂ ਨੇ ਗਰੀਬੀ ‘ਚ ਉਹ ਰਿਸ਼ਤੇ ਜੋ ਅਨਮੋਲ ਹੁੰਦੇ ਨੇ, ਹਜ਼ਾਰਾਂ ਯਾਰ ਬਣਦੇ ਨੇ ਜਦ ਪੈਸੇ ਕੋਲ ਹੰਦੇ ਨੇ

  • ਕਾਤੋ ਹੀਰੇ ਜਿਹਾ ਯਾਰ ਗਵਾ ਲਿਆ ਦਿਲ ਚ ਖਿਆਲ ਰੜਕੂ

  • ਅਸੀਂ ਉਸ ਵਕਤ ਤੱਕ ਕਿਸੇ ਦੇ ਲਈ ਖਾਸ ਹਾ , ਜਦ ਤਕ ਉਹਨਾ ਨੂ ਕੋਈ ਦੁਸਰਾ ਨਹੀ ਮਿਲ ਜਾਂਦਾ !

  • ਆਸ਼ਕੀ ‘ ਚ ਹਰ ਕਿੰਨੇ ਸਦਮੇ ਸਹੀਏ , ਸ਼ਹਿਰ ਤਾਂ ਛੱਡ ਦਿੱਤਾ , ਕੀ ਜੀਣਾ ਵੀ ਛੱਡ ਦਈਏ |

  • ਓਹ ਜਦ ਕਦੇ ਯਾਦਾਂ ਤੋਂ ਪਰੇਸ਼ਾਨ ਹੋਵੇਗੀ , ਆਪਣੀ ਬੇਵਫਾਈ ਤੇ ਹੀ ਪਰੇਸ਼ਾਨ ਹੋਵੇਗੀ |

  • ਗਮ ਇਹ ਨਹੀਂ ਕਿ ਅਸੀਂ ਜੁਦਾ ਹੋ ਗਏ, ਗਮ ਇਹ ਹੈ ਕਿ ਪਿਆਰ ਮੇਰਾ ਬਦਨਾਮ ਹੋ ਗਿਆ|

  • ਮਹਿੰਦੀ ਰੰਗ ਲਿਆਂਦੀ ਏ ਘਿਸ ਜਾਣ ਦੇ ਬਾਦ , ਯਾਰੀ ਯਾਦ ਆਉਂਦੀ ਏ ਟੁੱਟ ਜਾਣ ਦੇ ਬਾਦ |

  • ਛੁਟਨਾ ਹੀ ਸੀ ਤਾਂ ਕੁਛ ਹੋਰ ਵੀ ਛੁਟ ਜਾਂਦਾ,ਰੱਬਾ ਬੱਸ ਕੱਲਾ ਉਹਦਾ ਸਾਥ ਹੀ ਕਿਉਂ ਛੁਟ ਗਿਆ…

  • ਇੰਨਾ ਏਤਬਾਰ ਨਾ ਕਰ ਦਿਲਾ ਕਿਸੇ ਤੇ,,ਕਿਉਂਕਿ ਸਮਾਂ ਆਉਣ ਤੇ ਸਾਰੇ ਬਦਲ ਜਾਂਦੇ ਨੇ

  • ਤੇਰੇ ਨਾਲ ਪਿਆਰ ਕਰ ਕੇ ਵਿਚ ਵਚਾਲੇ ਆ ਗਿਆ,ਨਾ ਭੁੱਲ ਸਕਦਾ ਨਾ ਕਿਸੇ ਹੋਰ ਨਾਲ ਜੁੜ ਸਕਦਾ…

  • ਬੇਸ਼ਕ ਦਿਲ ਕਿੰਨਾ ਵੀ ਉਦਾਸ ਹੈ,ਫਿਰ ਵੀ ਉਸ ਦੇ ਮੁੜਨ ਦੀ ਆਸ ਹੈ

  • ਜਿਵੇਂ ਜਿਵੇਂ ਤੇਰੇ ਸ਼ਹਿਰੋਂ ਪੈਰ ਪੁੱਟਦਾ ਗਿਆ … ਮੈਂ ਟੁੱਟਦਾ ਗਿਆ

  • ਜੋ ਟਾਇਮ ਪਾਸ ਸੀ ਤੇਰੇ ਲਈ ਓਹ ਪਿਆਰ ਬਣ ਗਿਆ ਮੇਰੇ ਲਈ

  • ਲੋਕ ਇਨਸਾਨਾਂ ਨੂੰ ਦੇਖ ਕੇ ਪਿਆਰ ਕਰਦੇ ਐ,ਮੈਂ ਪਿਆਰ ਕਰ ਕੇ ਇਨਸਾਨਾਂ ਨੂੰ ਦੇਖ ਲਿਆ।।

  • ਤੂੰ ਜ਼ਿੰਦਗੀ ਦੀ ਓਹ ਕਮੀ ਹੈ ਜੋ ਜ਼ਿੰਦਗੀ ਭਰ ਰਹੇਗੀ ॥

  • ਜੋ ਕਿਸੀ ਦਾ ਦੁਖ ਦਰਦ ਨਾ ਵੰਡ ਸਕੇ ….ਉਸਨੂੰ ਆਪਣਾ ਬਣਾਉਣ ਦਾ ਕੀ ਫਾਇਦਾ

  • ਕਿਸੇ ‘ਆਪਣੇ’ ਦੀ ਕਮੀ ਦਾ ਅਹਿਸਾਸ ਜਰੂਰ ਹੁੰਦਾ…ਉਸਨੂੰ ਖੋਣ ਤੋਂ ਬਾਦ…

  • ਕਦੇ ਸਾਨੂੰ ਵੀ ਸਿਖਾ ਦੇ, ਭੁੱਲ ਜਾਣ ਦਾ ਹੁਨਰ, ਹੁਣ ਮੇਰੇ ਤੋਂ ਰਾਤਾਂ ਨੂੰ ਉੱਠ ਉੱਠ ਕੇ ਰੋਇਆ ਨਹੀਂ ਜਾਂਦਾ

  • ਸਾਰੀ ਦੁਨੀਆਂ ਦੀ ਖੁਸ਼ੀ ਇੱਕ ਪਾਸੇ, ਉਹਨਾਂ ਸਾਰਿਆਂ ਦੇ ਵਿੱਚ ਤੇਰੀ ਕਮੀ ਇੱਕ ਪਾਸੇ

  • ਤੇਰੀ ਮਰਜੀ ਏ ਸਾਡੇ ਨਾਲੋ ਵੱਖ ਹੌਣ ਦੀ, ਸਾਡੀ ਮਰਜੀ ਏ ਤੇਰੇ ਪਿਛੇ ਕੱਖ ਹੌਣ ਦੀ.

  • #Breakup #Status #Punjabi #Whatsapp

    Breakup Status in Punjabi For Whatsapp