Quotes and Wishes

50+ List Friends Status in Punjabi For Whatsapp Captions And Quotes List

#Friends #Status #Punjabi #Whatsapp

Get List Of Best Friends Status in Punjabi For Whatsapp, Friends Status in Punjabi For Whatsapp quotes and Friends Status in Punjabi For Whatsapp Instagram Captions? We Have Latest Best Collection Of Friends Status in Punjabi For Whatsapp And Friends Status in Punjabi For Whatsapp Instagram Captions that you can share on Whatsapp and Instagram or wherever else you want.
Our New Status list includes over 50+ Friends Status in Punjabi For Whatsapp sayings, statuses, Captions and quotes. You can choose the one to describes your attitude & feelings from the Latest Friends Status in Punjabi For Whatsapp List below.

Friends Status in Punjabi For Whatsapp, Quotes List

  • ਯਾਰਾ ਬਿਨ ਕੱਖ ਦਾ ਯਾਰਾ ਨਾਲ ਲੱਖ ਦਾ |

  • ਯਾਰ ਵੀ ਬਣੇ ਆ,ਦੁਸ਼ਮਣ ਵੀ ਬਣੇ ਆ !! ਪਰ ਚਮਚੇ ਨਾ ਬਣੇ ਕਿਸੇ ਦੇ ਵੀ ਬਲਿਆ!!

  • ਨੋਟ ਨੂਟ ਨਾ ਜੋੜੇ ਬਹੁਤੇ ਜੋੜੇ ਯਾਰ ਬਥੇਰੇ ਨੀ (Attitude)ਤਾਂ ਰੱਖਣ ਰਕਾਨਾ ਚੋਬਰ ਰੱਖਦੇ ਜੇਰੇ ਨੀ |

  • ਮਾੜਿਆਂ ਹਾਲਾਤਾਂ ਚ ਵਿਚਾਰ ਨਹੀਂਓਂ ਬਦਲੇ , ਬਦਲੇ ਮਾਹੌਲ ਵਿੱਚ ਯਾਰ ਨਹੀਂਓਂ ਬਦਲੇ l

  • ਯਾਰ ਬੰਦੂਕਾਂ ਵਰਗੇ ਕੀ ਕਰਨਾ ਹਥਿਆਰਾਂ ਨੂੰ ਲੰਮੀਆਂ ਉਮਰਾਂ ਬਕਸ਼ੇ ਰੱਬ ਜਿਗਰੀ ਯਾਰਾਂ ਨੂੰ |

  • ਜਿੰਨਾ ਚਿਰ ਮੇਰੇ ਯਾਰ ਜਿਉਦੇ ਦੁਖ ਨੀ ਕਮਲੀਏ ਨੇੜੇ ਆਉਦੇ |

  • ਟਾਂਵੇ ਟਾਂਵੇ ਬੰਦਿਆਂ ਨਾ ਸਾਡੀ ਬਣਦੀ ਸੋਚੀ #ਕਿਰਦਾਰ ਕਿੰਨਾ #ਕੈਮ ਹੋਊਗਾ |

  • ਯਾਰ ਕਹਾਉਣਾ ਅਸਾਨ ਨੀ ਹੁੰਦਾ ਚਰਚੇ, ਪਰਚੇ, ਖਰਚੇ ਸਭ ਝਲਣੇ ਪੈਂਦੇ ਆ..

  • ਕਮਲਿਆ ਦੀ ਦੁਨੀਆਂ ਹੀ ਰਾਸ ਹੈ ਸਾਨੂੰ ਬਹੁਤਿਆ ਸਿਆਣਿਆ ਦੇ ਚ ਦਿਲ ਨਹੀ ਲੱਗਦਾ ਸਾਡਾ !!..

  • ਯਾਰੀਆਂ ਚ ਫਿੱਕ ਨਾ ਪਵਾਵੀਂ ਮਾਲਕਾ ਵੈਰੀ ਭਾਵੇਂ ਨਿੱਤ ਨਵਾ ਟੱਕਰੇ |

  • ਸਾਡੇ ਕੌਲੋਂ ਹੁੰਦੀ ਨਾ ‪‎ਗੁਲਾਮੀ ਕੁੜੀਏ ਨਾਰਾਂ ਦੀ… . ‪‎Minister‬ ਨਾਲੋਂ ਵੱਧ support ਮੈਨੂੰ ਮੇਰੇ ਯਾਰ ਦੀ।

  • ਗੈਰਾ ਦੀ ਤਾ coffee ਤੇ ਵੀ doubt ਕਰੀਏ ਮਿੱਤਰਾ ਦਾ jehar ਵੀ ਕਬੂਲ ਗੋਰੀਏ |

  • ਯਾਰ ਮੇਰੇ ਸਾਰੇ ਹੁਕਮ ਦੇ ♠ਜੱਕੇ ਨੇ ਭਾਂਵੇ ਥੋੜੇ ਵੈਲੀ ਪਰ ਯਾਰੀਆਂ ਦੇ ਪੱਕੇ ਨੇ..

  • ਕਿਵੇਂ ਭੁਲਾ ਦੇਵਾਂ ਇੱਕ ਨਾਰ ਲਈ ਰੱਬ ਜਹੇ ਯਾਰਾ ਨੂੰ, ਕਮਲੀਏ ਉਮਰ ਬੀਤ ਜਾਂਦੀ ਆ ਪਾਉਣ ਲਈ ਇਹੋ ਜੇ ਦਿਲਦਾਰਾ ਨੂੰ ………

  • ਪੱਥਰ ਕਦੇ ਗੁਲਾਬ ਨੀ ਹੁੰਦੇ , ਕੋਰੇ ਵਰਕੇ ਕਿਤਾਬ ਨਹੀਂ ਹੁੰਦੇ, ਜੇਕਰ ਲਈਏ ਯਾਰੀ ਬੁੱਲ੍ਹਿਆ, “ਫੇਰ ਯਾਰਾਂ ਨਾਲ ਹਿਸਾਬ ਨਹੀਂ ਹੁੰਦੇ

  • ਕੁਦਰਤ ਦਾ ਨਿਯਮ ਹੈ ਕਿ ਮਿੱਤਰ ਤੇ ਚਿੱਤਰ ਦਿਲੋਂ ਬਣਾਉ ਤਾਂ ਰੰਗ ਜਰੂਰ ਨਿੱਖਰਦੇ ਨੇ….!!!!

  • ਉਹ ਵੈਰੀ ਹੀ ਕਾਹਦਾ ਜੋ ਵਾਰ ਨਾ ਕਰੇ ਉਹ ਯਾਰ ਹੀ ਕਾਹਦਾ ਜੋ ਨਾਲ ਨਾਂ ਖੜੇ…

  • ਨਾ ਸਾਡੀ ਕੋੲੀ Bestfriend ਆ ਤੇ ਨਾ ਕੋਈ Girlfriend ਆ, ਬਸ ਥੋੜੇ ਜਿਹੇ ਕਮਲੇ ਯਾਰ ਨੇ, ਓ ਵੀ ਸਾਲੇ ਜਮਾਂ End ਆ

  • ਉਚੀਆਂ_ ਹਵੇਲੀਆਂ? ਕਾਰਾਂ_? ਲੰਮੀਆਂ ਤੇ ਸਹੇਲੀਆਂ? ਵੀਰੇ ਪੱਲੇ ਸਾਡੇ ਕੱਖ_?_ ਨੀ ਯਾ+ਰਾਂ? ਬੈਲੀਆਂ ਦੇ ਬੈਲੀ ਆਂ??

  • ਯਾਰੀ ਵਿਚ ਨੁਕਸਾਨ ਨਹੀਓਂ ਵੇਖੀਦੇ ਮੰਜਿਲਾ ਦੇ ਸਾਹਮਣੇ ਤੂਫ਼ਾਨ ਨਹੀਓਂ ਵੇਖੀਦੇ ਯਾਰਾਂ ਦੇ ਗੁਨਾਹਾਂ ਦਾ ਹਿਸਾਬ ਨਹੀਓਂ ਜੋੜੀਦਾ ਆਪਣੇ ਪਿਆਰਿਆਂ ਦਾ ਦਿਲ ਨਹੀਓਂ ਤੋੜੀਦਾ?

  • ਯਾਰ ਨਾ ਕਦੇ ਵੀ ਬੇਕਾਰ ਰੱਖੀਏ, ਉੱਚੇ ਸਦਾ ਵਿਚਾਰ ਰੱਖੀਏ, ਗੱਲਾਂ ਕਰੀਏ ਹਮੇਸ਼ਾ ਮੂੰਹ ਤੇ, ਐਵੇਂ ਨਾ ਦਿਲ ਵਿੱਚ ਖਾਰ ਰੱਖੀਏ.

  • ਵੇਖਣ ਨੂੰ ਭਾਂਵੇ ਇੱਕਲੇ ਦਿਸਦੇ ਆ, ਪਰ ਯਾਰਾਂ ਦੀ ਥੋੜ ਨਹੀਂ, ਯਾਰੀਆਂ ਹੀ ਕਮਾਈਆਂ ਅਸੀ ਕੋਈ ਗਾਂਧੀ ਵਾਲੇ ਨੋਟ ਨਹੀਂ

  • ਮਿੱਤਰਾ ਦੀ ਅੱਖ ਹੁਣ ਬਣਗੀ ਰਡਾਰ ਨੀ , ਰੰਨਾ ਦੀ ਕੀ ਲੋੜ ਸਾਡੇ ਰੱਬ ਜਿਹੇ ਯਾਰ ਨੀ

  • ਵਾਧਾ ਕਰਕੇ ਮੁੱਕਰ ਜਾਵਾਂ, ਏਦਾਂ ਦਾ ਤੇਰਾ ਯਾਰ ਨੀਂ , ਇਹ ਮੇਰਾ ਦਿਲ ਆ ਕਮਲੀਏਂ ਕੋਈ ਪੰਜਾਬ ਦੀ ਸਰਕਾਰ ਨੀਂ.

  • ਨੋਟਾਂ ਨਾਲੋਂ ਵੱਧ ਯਾਰ ਕਮਾਏ ਆ… ਨਿਰੇ ਹੀ ਬਾਰੂਦ ਬੇਲੀ ਜਿੰਨੇ ਵੀ ਬਣਾਏ ਆ…

  • ਨਾਂ ਦੌਲਤ, ਨਾਂ ਸ਼ੌਹਰਤ,ਨਾਂ ਅਦਾਵਾਂ ਨਾਲ, ਬੰਦਾ ਆਖਰ ਸਜਦਾ ਯਾਰ ਭਰਾਂਵਾਂ ਨਾਲ

  • ਯਾਰ ਤਾਂ ਇੱਕ ਹੀ ਕਾਫੀ ਹੁੰਦਾ ਲੀਰਾਂ ਕੱਠੀਆ ਕਰਕੇ ਕੀ ਕਰਨੀਆਂ

  • ਇਕ ਕੈਮ ਸਰਦਾਰੀ, ਦੂਜੀ ਅਣਖ ਪਿਆਰੀ, ਤੀਜਾ ਰੱਬ ਬਿਨਾ ਕਿਸੇ ਅੱਗੇ ਹੱਥ ਨਹੀੳ ਅੱਡੀ ਦੇ. …ਕੁੜੀਆਂ ਦੇ ਪਿੱਛੇ ਲੱਗ ਯਾਰ ਨਹੀੳ ਛੱਡੀਦੇ

  • ਸਾਡੇ ਕੌਲੋਂ ਹੁੰਦੀ ਨਾ ‪‎ਗੁਲਾਮੀ ਕੁੜੀਏ ਨਾਰਾਂ ਦੀ… . ‪‎Minister‬ ਨਾਲੋਂ ਵੱਧ support ਮੈਨੂੰ ਮੇਰੇ ਯਾਰ ਦੀ।

  • #Friends #Status #Punjabi #Whatsapp

    Friends Status in Punjabi For Whatsapp

    Related Articles

    Add Comment

    Back to top button