Ringtones || Quotes And Wishes || Video Categories

50+ List Funny Status in Punjabi For Whatsapp Captions And Quotes List

#Funny #Status #Punjabi #Whatsapp

Get List Of Best Funny Status in Punjabi For Whatsapp, Funny Status in Punjabi For Whatsapp quotes and Funny Status in Punjabi For Whatsapp Instagram Captions? We Have Latest Best Collection Of Funny Status in Punjabi For Whatsapp And Funny Status in Punjabi For Whatsapp Instagram Captions that you can share on Whatsapp and Instagram or wherever else you want.
Our New Status list includes over 50+ Funny Status in Punjabi For Whatsapp sayings, statuses, Captions and quotes. You can choose the one to describes your attitude & feelings from the Latest Funny Status in Punjabi For Whatsapp List below.

Funny Status in Punjabi For Whatsapp, Quotes List

  • ਜੇਕਰ ਲੋਕ ਤੁਹਾਡੇ ਤੋ ਖੁਸ਼ ਨਹੀ ਤਾਂ ਪਰਵਾਹ ਨਾ ਕਰੋ ਤੁਸੀ ਇਥੇ ਕਿਸੇ ਕੰਜਰ ਦਾ ਮਨੋਰੰਜਨ ਕਰਨ ਨਹੀ ਆਏ

  • ਖੁਸ਼ੀ-ਖੁਸ਼ੀ ਕਾਲਜ ਓਹੀ ਜਾਂਦੇ ਆ ਜੀਹਨਾਂ ਦਾ ਓਥੇ ਕੋਈ ਚੱਕਰ ਚੱਲ ਰਿਹਾ ਹੋਵੇ, ਮੇਰੇ ਵਰਗੇ ਤਾਂ ਰੋ ਰੋ ਕੇ ਸਿਰਫ Attendance ਹੀ ਲਗਵਉਣ ਜਾਂਦੇ ਨੇ ।

  • ਕਹਿੰਦੀ 💁 ਤੈਨੂੰ ਪਤਾ ਨੀ ਲੱਗਦਾ .ਕਮਲਿਆ 👦 ਮੈਂ ਤੇਰਾ ਕਿੰਨ੍ਹਾ ਕਰਦੀ ਆ.. ਨਿਰਨੇ ਕਾਲਜੇ 🙇 ਉੱਠ ਕੇ ਸਬ ਤੋਂ 👆 ਪਹਿਲਾਂ ਤੇਰੀਆਂ 📜✍ ਪੋਸਟਾਂ ਪੜ੍ਹਦੀ ਅਾ.

  • ਇਸ ਦਿਲ ਦੀਆਂ ਸਾਰੀਆਂ ਲਾਈਨਾਂ ਵਿਅਸਤ ਹਨ 😉😉 ਕਿਰਪਾ ਕਰਕੇ ਅਗਲੇ ਜਨਮ ਵਿੱਚ ਟਰਾਈ ਕੀਤਾ ਜਾਵੇ 😋😃

  • ਜਦੋਂ ਰੋਟੀਆਂ ਆਪ ਪਕਾਉਣੀਆ ਪੈਣ , ਉਦੋਂ ਭੁੱਖ ਘੱਟ ਹੀ ਲੱਗਦੀ ਹੁੰਦੀ ਆ🙏🏻😣

  • “ਤੇਰੇ ਨਾਲੋ ਤਾਂ ਸਾਡਾ “ANTIVIRUS” ਚੰਗਾ … ਜੇਹੜਾ ਸਾਡੀ Care ਤਾਂ ਕਰਦਾ”

  • 🚙 ਗੱਡੀ ਸੜਕਾਂ ਤੇ ਜਾਵੇ ਮੇਲਦੀ , ਦਿਨੇ ਸਾਨੂੰ ਮਾਮੇ ਘੇਰਦੇ , 🚓 ਰਾਤੀ ਸੁਪਨੇ ਚ ਤੂੰ ਘੇਰਦੀ

  • ਤੇਰੀ ਗਲੀ ਵਿਚੋਂ ਲੰਘਣਾ ਸੀ ਮੈ ਟੌਹਰ ਕੱਢ ਕੇ, ਬੀਬਾ ਚੰਗੀ ਨੀ ਕੀਤੀ ਤੂੰ ਕੁੱਤਾ ਖੁੱਲਾ ਛਡਕੇ

  • ਇਸਕ ਦੇ ਚਰਚੇ ਬਹੁਤ ਨੇ ਹੁਸਨ ਤੇ ਪਰਚੇ ਬਹੁਤ ਨੇ, ਵੇਖ ਲਿਆ ਮੈ ਦਿਲ ਲਾ ਕੇ ਸਾਲੇ ਖਰਚੇ ਬਹੁਤ ਨੇ

  • ਬਚ ਕੇ ਪਤੰਦਰਾਂ ਤੋਂ ਰਹਿ ਕੁੜੀਏ,ਪਿੰਡਾ ਵਾਲੀ ਹੁੰਦੀ ਆ ਮੁੰਡੀਰ ਚੱਕਵੀ

  • ਮੈਂ ਸੋਚਿਆ ਕੇ Status ਪਾਵਾਂ ਉਹਦੇ ਨਾਂ ਦਾ, ਜਿਹੜੀ ਮੇਰੇ ਤੇ ਮਰਦੀ ਆ ,ਪਰ ਇਹ ਸੋਚ ਕੇ Cancel ਕਰਤਾ,ਕੇ ਸਾਰੀ ਮੰਡੀਰ ਤਾਂ ਮੇਰੇStatus Copy ਕਰਦੀ ਆ

  • ਉਸ ਬੇਵਫਾ ਦੇ ਜਾਨ ਤੌਂ ਬਾਅਦ …ਮੈਂ ਮਰਨ ਹੀ ਵਾਲਾ ਸੀ,ਅਚਾਨਕ ਮੈਨੂੰ ਯਾਦ ਆਇਆ ਕਿ ਉਸਦੀ ਸਹੇਲੀ ਨੇ ਵੀ ਮੈਨੂੰ ਨੰਬਰ ਦਿਤਾ ਸੀ

  • ਕਹਿੰਦੀ , “ਤੂੰ ਮੈਨੂੰ ਕਿੰਨਾ ਪਿਆਰ ਕਰਦਾ ਹੈ , ਮੈਂ ਕਿਹਾ, “ਜਿੰਨਾ ਠੰਡ ਚ ਰਜਾਈ ਨੂੰ”

  • ਕਹਿਦੀ +2 ਤੋ ਬਾਅਦ ਮੈ ਕੀ ਰੱਖਾ, ਮੈ ਕਿਹਾ ਕੁੱਤਾ ਰੱਖ ਲਾ

  • ਬਿਨਾ ਗੱਲ ਤੋਂ ਲੜਾਈ ਤੇ ਮੈਡੀਕਲ ਦੀ ਪੜ੍ਹਾਈ ਕੁੜੀਆਂ ਹੀ ਕਰਦੀਆਂ ਨੇ

  • ਸਾਲੀ ਏਨੀਂ ਗਰਮੀ ਆ ਦਿਲ ਕਰਦਾ ਰਜ਼ਾਈ ਲੈ ਕੇ ਖੁਦਕੁਸ਼ੀ ਕਰ ਲਵਾਂ

  • ਪੰਜਵੀ ਚ ਜਿਹੜੀਅਾਂ ਕੁੜੀਅਾਂ ਪਾਗਲ ਲੱਗਦੀਅਾਂ ਸੀ ੳੁਹੀ ਅੱਜ ਕੱਲ ਮੁੰਡੇ ਪਾਗਲ ਕਰੀ ਫਿਰਦੀਅਾ..

  • ਮੈ ਪੁੱਛਿਆ ਇੰਨੇ BoyFRienD kYun ਬਣਾਏ ਨੇ ? keHnDi ਕਮਲਿਆ ਔਖੇ ਵੇਲੇ #ਯਾਰ ਖੜ੍ਹਦੇ ਕੰਮ ਆਉਣ ਨਾ ਸੁਨੱਖੀਆਂ ਨਾਰਾਂ

  • ਮੇਰੇ ਖਵਾਬਾ ਵਿੱਚ ਆਣਾ ਤੇਰਾ ਨਿੱਤ ਦਾ ਏ ਕੰਮ ॥ ਹੁਣ ਆ ਗਿਆ ਤਾ ਸੌਜਾ ਮੈਨੂੰ ਤੰਗ ਨਾ ਤੂੰ ਕਰ ॥

  • ਸਾਵਧਾਨ :-ਪਿਆਰ ਤੇ ਚਲਾਨਕਿਸੇ ਵੀ ਮੋੜ ਤੇ ਹੋਸਕਦਾ..

  • ਐਵੇਂ ਇਸ਼ਕ ਇਸ਼ਕ ਨਾ ਕਰਿਆ ਕਰ ਸੱਜਣਾ, ਤੇਰੇ ਆਪਣੇ ਤੇਨੂੰ ਠੱਗਣਗੇ…..ਘਰਦਿਆਂ ਤੇ ਯਕੀਨ ਰੱਖੀ ਬਾਈ…. ਉਹ ਕਿਹੜਾ ਮਾੜੀ ਲੱਭਣਗੇ

  • ਪਤਾ ਨਹੀਂ ਯਾਰੋ ਮੇਰੀ ਵਾਲੀ ਕਿਹੜੇ ਘਰ ਰੋਟੀਆਂ ਪਕਾਉਂਦੀ ਹੋਣੀ Aa

  • ਲਾ ਕੇ ਇਸ਼ਾਰਿਆਂ ਤੇ ਬੀਬਾ ਪੁੱਤ ਮਾਂ ਦਾ, ਹੁਣ ਕਿਹਨੀਂ ਏ ਸ਼ੁਦਾਈ ਕਿਸੇ ਥਾਂ ਦਾ

  • ਏਨੀਆਂ ਸ਼ਰਾਰਤਾਂ ਨਾ ਕਰਿਆ ਕਰ, ਕੁੱਟ ਬਹੁਤ ਪਊਗੀ

  • ਤੇਰੀ ਲੁੱਕ ਨੇ ਪਵਾੜੇ ਪਾਏ ਨੀਂ, ਜੱਟਾਂ ਦੇ ਸਾਊ ਪੁੱਤ ਪੜਨੋਂ ਹਟਾਏ ਨੀਂ

  • ਫੋਟੋਆਂ ਹੀ Like ਕਰੀਂ ਜਾਵੀਂ, ਮੈਨੂੰ ਨਾਂ Like ਕਰੀਂ ਮਾਂ ਦੀਏ ਧੀਏ!

  • ਪਤਾ ਨੀਂ ਕਿਹੜਾ Virus ਹੈ ਤੇਰੀਆਂ ਯਾਦਾਂ ਵਿੱਚ, ਤੇਰੇ ਬਾਰੇ ਸੋਚਦਾ ਤਾਂ Hang ਹੋ ਜਾਈਦਾ

  • ਸੁਖ Wele ਫੋਟੋ, ਦੁੱਖ Wele Status, ਹਰ Wele Online

  • WHATSAPP ਵਾਲੀ Hogi ਕੁੜੀਏ, ਤੂੰ Hun ਭੁੱਲਗੀ FB Wale ਯਾਰਾਂ Nu

  • ਲੈ ਲਓ ਨਜ਼ਾਰੇ ਜਿੰਨਾ ਚਿਰ ਕੁਆਰੇ

  • ਬਾਹਮਣੀ ਨੇ ਜੱਟ ਪੱਟਿਆ, ਪੱਟਿਆ ਸਕੀਮਾ ਲਾ ਕੇ..

  • i20 ਵਿਚ ਬੇਹ ਕੇ ਕਹਿੰਦੀ i20 ਵਾਲਾ ਯਾਰ ਆ ENDeAvouR ਵਿਚ ਬੇਹ ਕੇ ਕਹਿੰਦੀ i20 ਵੀ ਕੋਈ car ਆ

  • #Funny #Status #Punjabi #Whatsapp

    Funny Status in Punjabi For Whatsapp