Quotes and Wishes

50+ List Love Status in Punjabi For Whatsapp Captions And Quotes List

#Love #Status #Punjabi #Whatsapp

Get List Of Best Love Status in Punjabi For Whatsapp, Love Status in Punjabi For Whatsapp quotes and Love Status in Punjabi For Whatsapp Instagram Captions? We Have Latest Best Collection Of Love Status in Punjabi For Whatsapp And Love Status in Punjabi For Whatsapp Instagram Captions that you can share on Whatsapp and Instagram or wherever else you want.
Our New Status list includes over 50+ Love Status in Punjabi For Whatsapp sayings, statuses, Captions and quotes. You can choose the one to describes your attitude & feelings from the Latest Love Status in Punjabi For Whatsapp List below.

Related Articles

Love Status in Punjabi For Whatsapp, Quotes List

  • ਮਾਂ ਬਿਨਾਂ ਨਾ ਕੋਈ ਘਰ ਬਣਦਾ ਏ…..ਪਿਓ ਬਿਨਾਂ ਨਾ ਕੋਈ ਤਾਜ , ਮਾਂ ਦੇ ਸਿਰ ਤੇ ਐਸ਼ਾਂ ਹੁੰਦੀਆਂ…..ਪਿਓ ਦੇ ਸਿਰ ਤੇ ਰਾਜ

  • ਛੋਟੀ ਜਿਹੀ ਜਿੰਦ, ਅਰਮਾਨ ਬਹੁਤ ਨੇ ..ਹਮਦਰਦ ਕੋਈ ਨਹੀ, ਇਨਸਾਨ ਬਹੁਤ ਨੇ ..ਦਿਲ ਦਾ ਦਰਦ ਸੁਣਾਈਏ ਕਿਸ ਨੂੰ , ਦਿਲ ਦੇ ਜੋ ਕਰੀਬ ਨੇ ਉਹ ਅਣਜਾਣ ਬਹੁਤ ਨੇ!

  • ?✌ ਦੋ ਚੀਜ਼ਾਂ ਨੂੰ ?ਯਾਦ ਕਰਕੇ ? ਬੰਦਾ ਸਾਰੀ ਜ਼ਿੰਦਗੀ ?ਮੁਸਕਰਾਉਦਾ ਰਹਿੰਦਾ ! ?ਪਹਿਲਾ ?ਪਿਆਰ, ਤੇ ✌ਦੂਜਾ ScHooL ਵਾਲੇ ?ਯਾਰ

  • ਕੋਈ ਮੌੜ ਲਿਆਵੋ ਨੀਂ ਯਾਰ ਮੇਰਾ ਛੱਡ ਗਿਆ

  • ਪਿਆਰ ਐਦਾਂ ਦਾ ਹੋਵੇ ਮਿਲਨ ਲਈ ਰੂਹ ਤਰਸੇ, ਵੱਖ ਹੋਈਏ ਤਾਂ ਰੱਬ ਦੀਆ ਅੱਖਾ ਚੋ ਪਾਣੀ ਵਰਸੇ

  • ਤੈਨੂੰ ਵਿੱਚ ਖੁਆਬਾ ਦੇ ਨਿੱਤ ਗਲਵੱਕੜੀ ਪਾਉਨੀਂ ਆ, ਮੈਂ ਤੈਨੂੰ ਦੱਸ ਨਹੀਂ ਸਕਦੀ ਮੈਂ ਤੈਨੂੰ ਕਿੰਨਾ ਚਾਹੁੰਦੀ ਆ

  • ਰੱਬਾ ਮੇਰੇ ਪਿਆਰ ਨੂੰ ਅੱਖਾ ਸਾਹਮਣੇ ਰਹਿਣ ਦੇ , ਰੱਜਿਆ ਨੀ ਦਿਲ ਅਜੇ ਹੋਰ ਤੱਕ ਲੈਣ ਦੇ

  • ਮੇਰੇ ਕਰਮਾ ਚ ਲਿੱਖਿਆ ਪਿਆਰ ਤੇਰਾਮੈ ਹੁਣ ਉਮਰਾ ਤੱਕ ਨਿਭਾਵਾਗੀ

  • ਸੱਚੇ ਦਿਲੋ ਪਿਆਰ ਜੇ ਕਰੀਏ ਤਾ ਇਕੋ ਯਾਰ ਬਥੇਰਾ

  • ਮਾੜੇ ਭਾਵੇ ਲੱਖ ਮਿੱਠੀਏ , ਪਰ ਮਾੜੀ ਨਹੀਓ ਅੱਖ ਮਿੱਠੀਏ

  • ਮੈਂ ਤਾਂ ਅੱਜ ਵੀ ਉਹਦੇ ਝੂਠੇ ਵਾਦਿਆ ਨੂੰ ਯਾਦ ਕਰਕੇ ਹੱਸ ਪੈਂਦਾ ਹਾਂ , ਤੇ ਲੋਕ ਪੁੱਛਦੇ ਨੇ ਕਿ ਤੈਨੂੰ ਏਨੀ ਖੁਸ਼ੀ ਕਿੱਥੋਂ ਨਸੀਬ ਹੁੰਦੀ ਹੈ.

  • ਇਸ਼ਕ ਨਿਮਾਣਾ ਰਾਹ ਤੱਕਦਾ, ਹੁਸਨ ਹਮੇਸ਼ਾ ਆਕੜ ਰੱਖਦਾ .

  • ਲੋਕ ਕਹਿੰਦੇ ਨੇ ਓਹ ਮੇਨੂੰ ਪਿਆਰ ਨਹੀਂ ਕਰਦੀ , ਕਰਦੀ ਤਾਂ ਹੈ ਪਰ ਇਕਰਾਰ ਨਹੀਂ ਕਰਦੀ |

  • ਦਰਦ ਦੀ ਸ਼ਾਮ ਹੋਵੇ , ਜਾਂ ਸੁੱਖ ਦਾ ਸਵੇਰਾ ਹੋਵੇ , ਸਭ ਮਨਜ਼ੂਰ ਹੈ ਮੇਨੂੰ , ਸਾਥ ਬੱਸ ਤੇਰਾ ਹੋਵੇ |

  • ਅੱਜ ਅਸੀਂ ਵੀ ਇੱਕ ਨੇਕ ਕੰਮ ਕਰ ਆਏ , ਦਿਲ ਦੀ ਵਸੀਅਤ ਕਿਸੇ ਦੇ ਨਾਮ ਕਰ ਆਏ |

  • ਮੇਰੇ ਹੱਥਾਂ ‘ਚ ਜਦੋਂ ਤੇਰਾ ਹੱਥ ਆ ਜਾਵੇਗਾ , ਉਮਰ ਭਰ ਦਾ ਸਫ਼ਰ ਦੋ ਪਲ ‘ ਚ ਕਟ ਜਾਵੇਗਾ |

  • ਅਜਬ ਇਹ ਦੁਨੀਆਂ ਅਜਬ ਦਸਤੂਰ ਨੇ , ਦਿਲ ਵਿਚ ਵਸੇ ਹੋਏ ਨਜ਼ਰਾਂ ਤੋਂ ਦੂਰ ਨੇ |

  • ਪਹਿਲਾ ਨਹੀਂ ਦੇਖਿਆ ਸੀ ਉਨ੍ਹਾਂ ਨੂੰ ਏਨਾ ਕਰੀਬ ਤੋਂ, ਪਿਆਰ ਉਨ੍ਹਾਂ ਦਾ ਮਿਲਿਆ ਚੰਗੇ ਨਸੀਬ ਤੋਂ|

  • ਖ਼ੁਦਾ ਉਸਦੀ ਜਿੰਦਗੀ ਆਬਾਦ ਰੱਖੋ, ਸਾਨੂੰ ਪਿਆਰ ਤੋਂ ਆਜ਼ਾਦ ਰੱਖੋ |

  • ਕੁਛ ਪਿਆਰ ਕਰਨ ਵਾਲੇ ਅਜਿਹੇ ਵੀ ਨਾਦਾਨ ਹੁੰਦੇ ਨੇ , ਲੈ ਜਾਂਦੇ ਨੇ ਕਿਸ਼ਤੀ ਉਸ ਥਾਂ ਜਿੱਥੇ ਤੂਫ਼ਾਨ ਹੁੰਦੇ ਨੇ |

  • ਇਸ਼ਕ਼ ਦੀ ਬੇੜੀ ਚਾਹਤ ਦੀ ਜੰਜ਼ੀਰ ਏ , ਮੈਂ ਚਾਹੁੰਦਾ ਹਾਂ ਤੈਨੂੰ ਅੱਗੇ ਮੇਰੀ ਤਕਦੀਰ ਏ |

  • ਮੇਰੀ ਜ਼ਿੰਦਗੀ ਦਾ ਆਖਰੀ ਅਰਮਾਨ ਏ ਤੂ , ਮੇਰੀ ਸੋਹਿਣਆਂ,ਸੋਹਨਾ ਜਹਾਨ ਏ ਤੂ

  • ਉਹ ਪਾਗਲ ਕਰ ਗਈ ,ਇਕ ਵਾਰ ਦੇਖ ਕੇ , ਮੈਂ ਕੁਛ ਨਾ ਕਰ ਪਾਇਆ ,ਹਰ ਬਾਰ ਦੇਖਕੇ

  • ਮਾਲੀ ਨੂ ਖੁਸ਼ੀ ਹੁੰਦੀ ਹੈਂ ,ਫੁੱਲਾਂ ਦੇ ਖਿਲਣ ਨਾਲ , ਪਰ ਸਾਨੂੰ ਖੁਸ਼ੀ ਹੁੰਦੀ ਹੈਂ ,ਤੇਰੇ ਮਿਲਣ ਨਾਲ

  • ਮੈਂ ਤੈਨੂੰ ਬਹੁਤ ਪਿਆਰ ਕਰਦਾ ਹਾਂ, ਕਮਲੀਏ!

  • ਜ਼ਿੰਦਗੀ ਬਹੁਤ ਸੋਹਣੀ ਹੈ…ਸਾਰੇ ਏਹੀ ਕਹਿੰਦੇ ਨੇਂ, ਪਰ ਜਦੋਂ ਤੈਨੂੰ ਦੇਖਿਆ ਤਾਂ ਯਕੀਨ ਜਿਹਾ ਹੋ ਗਿਆ

  • ਉੱਪਰ ਵਾਲਾ ਵੀ ਆਸ਼ਿਕ ਹੈ ਸਾਡਾ, ਤਾਂ ਹੀ ਤਾਂ ਕਿਸੇ ਦਾ ਹੋਣ ਨਹੀਂ ਦਿੰਦਾ

  • ਕਦੇ ਉਹਨਾਂ ਦੀ ਕਦਰ ਕਰਕੇ ਦੇਖੋ ਜੋ ਤਹਾਨੂੰ ਬਿਨਾਂ ਮਤਲਬ ਤੋਂ ਪਿਆਰ ਕਰਦੇ ਨੇਂ

  • ਕੀਤਾ ਏ ਪਿਆਰ ਕੋਈ ਪਾਪ ਤਾ ਨਹੀ ਕੀਤਾ ਰੱਬ ਨੇ ਕਰਾਇਆ ਏ ਅਸੀਂ ਆਪ ਤਾ ਨਹੀ ਕੀਤਾ

  • ਪਿਆਰ ਤਾਂ ਦਿਲੋ ਹੁੰਦਾ, ਦਿਮਾਗ ਤੋਂ ਤਾ ਚਲਾਕੀਆਂ ਹੁੰਦੀਆਂ।

  • ਮਰਜ਼ੀ ਦੇ ਮਾਲਕ ਨੂੰ ਕੌਣ ਰੋਕ ਲਉ, ਤੇਰੇ ਬਾਰੇ ਮੇਰੇ ਜਿੰਨਾ ਕੌਣ ਸੋਚ ਲਉ

  • ਕਿਸਮਤ ਆਪਣੀ ਰੱਬ ਤੋ ਲਿਖਵਾ ਕੇ ਲਿਆਏ ਹਾ , ਇੰਝ ਤਾ ਨੀਂ ਸੱਜਣਾ ਤੇਰੇ ਏਨੇ ਕਰੀਬ ਆਏ ਹਾ ।

  • #Love #Status #Punjabi #Whatsapp

    Love Status in Punjabi For Whatsapp

    Related Articles

    Leave a Reply

    Your email address will not be published. Required fields are marked *

    Back to top button