Ringtones || Quotes And Wishes || Video Categories

50+ List Motivational Status in Punjabi For Whatsapp Captions And Quotes List

#Motivational #Status #Punjabi #Whatsapp

Get List Of Best Motivational Status in Punjabi For Whatsapp, Motivational Status in Punjabi For Whatsapp quotes and Motivational Status in Punjabi For Whatsapp Instagram Captions? We Have Latest Best Collection Of Motivational Status in Punjabi For Whatsapp And Motivational Status in Punjabi For Whatsapp Instagram Captions that you can share on Whatsapp and Instagram or wherever else you want.
Our New Status list includes over 50+ Motivational Status in Punjabi For Whatsapp sayings, statuses, Captions and quotes. You can choose the one to describes your attitude & feelings from the Latest Motivational Status in Punjabi For Whatsapp List below.

Motivational Status in Punjabi For Whatsapp, Quotes List

  • ਜੇ ਮੁਸ਼ਕਿਲਾਂ ਵਿੱਚੋਂ ਗੁਜ਼ਰ ਰਹੇ ਹੋ ਤਾਂ ਹੌਸਲਾ ਰੱਖੋ,ਇਹ ਮੁਸਕਿਲਾਂ ਇਕ ਦਿਨ ਬੜਾ ਸੁੱਖ ਦੇਣਗੀਆਂ

  • ਮਿਹਨਤ ਨਾਲ ਗੁੱਡਣਾ ਪੈਦਾਂ ਕਿਆਰੀਆਂ ਨੂੰ ,, ਫੇਰ ਕਿਤੇ ਜਾ ਕੇ ਫਸਲ ਮੁੱਲ ਮੋੜਦੀ ਆ !! 🚜💪✌

  • ਚੰਗੇ ਦਿਨ ਲਿਆਉਣ ਲਈ ਮਾੜੇ ਦਿਨਾਂ ਨਾਲ ਲੜਨਾ ਪੈਂਦਾ 🙏

  • ਸਰੀਰ ਦਾ ਸਭ ਤੋਂ ਖੂਬਸੂਰਤ ਹਿੱਸਾ ਹੁੰਦਾ ਹੈ ਦਿਲ ❤……… ਜੇ ਇਹੀ ਸਾਫ ਨਾ ਹੋਇਆ ਤਾਂ ਸੋਹਣੀ ਸ਼ਕਲ ਦਾ ਕੀ

  • ਹਰ ਕਿਸੇ ਨੂੰ ਉੰਨੀ ਹੀ ਜਗਹ ਦਿਓ ਦਿਲ ਵਿਚ ਜਿੰਨੀ ਓਹ ਤੁਹਾਨੂੰ’ ਦਿੰਦਾ ਹੈ’ ਨਹੀਂ ਤਾਂ ਖੁੱਦ ਰੋਵੋਗੇ ਜਾ ਓਹ ਤੁਹਾਨੂੰ ਰੋਆਉਗਾ

  • ਕਦੇ ਵੀ ਕਿਸੇ ਦਾ ਦਿਲ ਦੁਖਾਉਣ ਵਾਲੀ ਗੱਲ ਨਾ ਕਰੋ..ਵਕਤ ਬੀਤ ਜਾਂਦਾ ਪਰ ਗੱਲਾਂ ਯਾਦ ਰਹਿ ਜਾਂਦੀਆ

  • ਕੋਈ ਤੁਹਾਡਾ ਸਾਥ ਨਾ ਦੇਵੇ,,ਤਾਂ ਉਦਾਸ ਨਾਂ ਹੋਇਉ , ਕਿਉਂਕਿ ਪ੍ਰਮਾਤਮਾ ਤੋਂ ਵੱਡਾ ਹਮਸਫਰ ਕੋਈ ਨਹੀਂ

  • ਜੇ ਪਿਅਾਰ ਹੀ ਕਰਨਾ ਤਾ ਰੱਬ ਨਾਲ ਕਰੋ , ਇਹ ਤੂਹਾਨੂੰ ਕਦੀ ਵੀ ਥੋਖਾ ਨੀ ਦੳੁਗਾ

  • ਗੱਲ ਇੰਨੀ ਮਿੱਠੀ ਕਰੋ ਕਿ ਜੇਕਰ ਕਿਤੇ ਵਾਪਸ ਵੀ ਲੈਣੀ ਪੈ ਜਾਵੇ ਤਾਂਤੁਹਾਨੂੰ ਕੋੜੀ ਨਾ ਲੱਗੇ

  • ਕਿਸੇ ਕੰਮ ਨਾ ਆਇਆ ਜੋ ਸਕੂਲਾਂ ਵਿੱਚ ਲਿਖਿਆ,ਅਸਲੀ ਤਰੀਕਾ ਜੀਣ ਦਾ ਦੁਨੀਆ ਤੋਂ ਸਿਖਿਆ

  • ਉਂਝ ਦੁਨੀਆਂ ਤੇ ਲੋਕ ਬਥੇਰੇ ਨੇ,ਤੂੰ ਫ਼ਿਕਰ ਓਹਨਾ ਦੀ ਕਰ ਜੋ ਤੇਰੇ ਨੇ।

  • ਹਜ਼ਾਰਾਂ ਖੁਸ਼ੀਆਂ ਘੱਟ ਨੇ ਇੱਕ ਗਮ ਭੁਲਾਉਣ ਦੇ ਲਈ , ਇੱਕ ਗਮ ਕਾਫੀ ਹੈ ਜ਼ਿੰਦਗੀ ਗਵਾਉਣ ਦੇ ਲਈ |

  • ਦੁੱਖ ਦੇ ਆਉਣ ਤੇ ਜੋ ਮੁਸਕਰਾ ਨਹੀਂ ਸਕਦਾ , ਓਹ ਆਪਣੇ ਆਪ ਨੂੰ ਸੁਖੀ ਬਣਾ ਨਹੀਂ ਸਕਦਾ |

  • ਹਰ ਮੋੜ ਤੇ ਦੁੱਖ ਖੜ੍ਹਾ ਹੁੰਦਾ ਏ , ਆਦਮੀ ਨਹੀਂ ਆਦਮੀ ਦਾ ਵਕ਼ਤ ਬੁਰਾ ਹੁੰਦਾ ਏ |

  • ਗੁੱਸਾ ਨਹੀਂ ਕਰੀ ਦਾ ਦੁਨੀਆਂ ਦੇ ਤਾਹਨਿਆਂ ਦਾ, ਅਨਜਾਣ ਲੋਕਾਂ ਲਈ ਤਾਂ ਹੀਰਾ ਵੀ ਕੱਚ ਦਾ ਹੁੰਦਾ

  • ਜਿੱਤਣ ਦਾ ਮਜ਼ਾ ਉਦੋਂ ਹੀ ਆਉਂਦਾ…ਜਦੋਂ ਕੋਈ ਤੁਹਾਡੇ ਹਾਰਨ ਦੀ ਉਡੀਕ ਕਰ ਰਿਹਾ ਹੋਵੇ

  • ਬੰਦਾ ਬੰਦੇ ਨੂੰ ਮਿਲੇ, ਪਰ ਪਿਆਰ ਨਾਲ ਮਿਲੇ ….ਰੋਟੀ ਹੱਕ ਦੀ ਮਿਲੇ, ਭਾਵੇ ਅਚਾਰ ਨਾਲ ਮਿਲੇ……

  • ਨਾ ਮਾਰੋ ਪਾਣੀ ਵਿੱਚ ਪੱਥਰ ਉਸ ਪਾਣੀ ਨੂੰ ਵੀ ਕੋਈ ਪੀਂਦਾ ਹੋਵੇਗਾ….!
    ਆਪਣੀ ਜਿੰਦਗੀ ਨੂੰ ਹੱਸ ਕਿ ਗੁਜਾਰੋ ਯਾਰੋ ,ਤੁਹਾਨੂੰ ਵੇਖ ਕੇ ਵੀ ਕੋਈ ਜਿਉਂਦਾ ਹੋਵੇਗਾ…!

  • ਕਿਸੇ ਪਿਛੇ ਮਰਨ ਨਾਲੋਂ ਚੰਗਾ …ਕਿਸੇ ਲਈ ਜੀਨਾ ਸਿਖੋ

  • ਸੋਹਣੇ ਨਾ ਬਣੋ, ਚੰਗੇ ਬਣੋ… ਸਲਾਹ ਨਾ ਦਿਓ, ਮਦਦ ਕਰੋ

  • #Motivational #Status #Punjabi #Whatsapp

    Motivational Status in Punjabi For Whatsapp