Ringtones || Quotes And Wishes || Video Categories

50+ List Motivational Status in Punjabi For Whatsapp Captions And Quotes List

#Motivational #Status #Punjabi #Whatsapp

Get List Of Best Motivational Status in Punjabi For Whatsapp, Motivational Status in Punjabi For Whatsapp quotes and Motivational Status in Punjabi For Whatsapp Instagram Captions? We Have Latest Best Collection Of Motivational Status in Punjabi For Whatsapp And Motivational Status in Punjabi For Whatsapp Instagram Captions that you can share on Whatsapp and Instagram or wherever else you want.
Our New Status list includes over 50+ Motivational Status in Punjabi For Whatsapp sayings, statuses, Captions and quotes. You can choose the one to describes your attitude & feelings from the Latest Motivational Status in Punjabi For Whatsapp List below.

Motivational Status in Punjabi For Whatsapp, Quotes List

  • ਹਾਲਾਤਾਂ ਅਨੁਸਾਰ ਬਦਲਣਾ ਸਿੱਖੋ, ਸਾਰੀ ਉਮਰ ਜ਼ਿੰਦਗੀ ਇੱਕੋ ਜਿਹੀ ਨਹੀਂ ਰਹਿੰਦੀ l

  • ਖੁਸ਼ੀ ਖੁਦ ਵਿੱਚੋ ਲੱਭੋ ਕਿਸੇ ਹੋਰ ਦਾ ਬੂਹਾ ਖੜਕਾਓਂਗੇ ਤਾਂ ਦੁੱਖ ਹੀ ਮਿਲੇਗਾ |

  • ਜਦੋ ਤੁਸੀਂ ਰੋਜ਼ ਡਿੱਗ ਕੇ ਦੁਬਾਰਾ ਖੜੇ ਹੁੰਦੇ ਹੋ ਤਾਂ ਤੁਹਾਡੇ ਹੋਂਸਲੇ ਜ਼ਿੰਦਗੀ ਤੋਂ ਵੀ ਵੱਡੇ ਹੋ ਜਾਂਦੇ ਹਨ |

  • ਕੁੱਝ ਕਰਨ ਦਾ ਜਜ਼ਬਾ ਹੋਵੇ ਤਾਂ ਮੁਸ਼ਕਿਲ ਤੋਂ ਮੁਸ਼ਕਿਲ ਹਾਲਾਤ ਵੀ ਸੁਖਾਲੇ ਹੋ ਜਾਂਦੇ ਹਨ |

  • ਦੋਸਤਾ…ਮੁਸੀਬਤ ਸਭ ਤੇ ਆਉਂਦੀ ਹੈ ਕੋਈ ਬਿਖਰ ਜ਼ਾਂਦਾ ਹੈ ਤੇ ਕੋਈ ਨਿਖਰ ਜ਼ਾਂਦਾ ਹੈ |

  • ਕਿਵੇਂ ਕਿਹ ਦਿਆਂ ਕਿ ਥੱਕ ਗਿਆ ਹਾਂ ਮੈਂ, ਪਤਾ ਨਹੀਂ ਕਿੰਨੀਆਂ ਜਿੰਮੇਵਾਰੀਆਂ ਜੁੜੀਆਂ ਨੇ ਮੇਰੇ ਨਾਲ

  • ਸ਼ਾਂਤੀ ਨਾਲ ਮਿਹਨਤ ਕਰੋ ਅਤੇ ਆਪਣੀ ਕਾਮਯਾਬੀ ਨੂੰ ਰੌਲਾ ਪਾਉਣ ਦਿਓ..

  • ਜਜ਼ਬਾ ਰੱਖੋ ਹਰ ਪਲ ਜਿੱਤਣ ਦਾ, ਕਿਉਕਿ ਕਿਸਮਤ ਬਦਲੇ ਨਾ ਬਦਲੇ ਪਰ ਵਕ਼ਤ ਜਰੂਰ ਬਦਲਦਾ ਹੈ ….

  • ਕਿਸਮਤਾਂ ਮਿਹਨਤ ਕਿੱਤੀਆ ਹੀ ਬਦਲਦੀਆਂ ਨੇ..ਆਲਸ ਤਾਂ ਬੰਦੇ ਨੂੰ ਮੂੰਹ ਤੱਕ ਨਾ ਧੋਣ ਦੇਵੇ..

  • ਚੁਗਲੀ ਕਰਨ ਵਾਲੇ ਦੀ ਕਦੇ ਪਰਵਾਹ ਨਾ ਕਰੋ ਕਿਉਂਕਿ ਪਿੱਠ ਪਿੱਛੇ ਗੱਲ ਕਰਨ ਵਾਲੇ ਹਮੇਸ਼ਾ ਪਿੱਛੇ ਹੀ ਰਹਿ ਜਾਂਦੇ ਹਨ |

  • ਗਿਆਨ ਖੰਭ ਦਿੰਦਾ ਹੈ, ਤੁਜਰਬਾ ਜੜ੍ਹਾਂ ਦਿੰਦਾ ਹੈ ਖੁੱਭਣ ਲਈ .

  • ਹੋਣ ਮਨਸੂਬੇ ਨੇਕ ਤਾਂ ਬੰਦਾਂ ਕੀ ਨੀ ਕਰ ਸਕਦਾ.

  • ਕਿਸੇ ਦੇ ਸਹਾਰੇ ਨਾਲ ਤੁਰਿਆ ਜਾ ਸਕਦਾ ਭੱਜਿਆ ਨਹੀਂ |

  • ਜੋ ਪ੍ਰਮਾਤਮਾ ਤੇ ਸੱਚੇ ਦਿਲੋਂ ਭਰੋਸਾ ਕਰਦਾ ਹੈ ਪ੍ਰਮਾਤਮਾ ਉਸਦੀ ਬੇੜੀ ਕਦੇ ਡੁੱਬਣ ਨਹੀਂ ਦਿੰਦਾ

  • ਨਾ ਸੋਚ ਬੰਦਿਆ ਐਨਾ ਜਿੰਦਗੀ ਦੇ ਬਾਰੇ ਚ’ ਜਿਸ ਨੇ ਜਿੰਦਗੀ ਦਿੱਤੀ ਹੈ ਉਸਨੇ ਵੀ ਤੇ ਕੁਝ ਸੋਚਿਆ ਹੀ ਹੋਵੇਗਾ

  • ਅੱਜ ਹਾਰ ਰਿਹਾ ਤਾਂ ਕੀ ਹੋਇਆ ਜਿੱਤਣ ਲਈ ਹਾਰਨਾ ਬਹੁਤ ਜਰੂਰੀ ਆ

  • ਡੂੰਗੀ ਗੱਲ ਸਮਝਣ ਲਈ ਡੂੰਗਾ ਹੋਣਾ ਜਰੂਰੀ ਹੈ ਅਤੇ ਡੂੰਗਾ ਓਹੀ ਹੋ ਸਕਦਾ ਹੈ ਜਿਨੇ ਡੂੰਗੀਆਂ ਸੱਟਾ ਖਾਦੀਆਂ ਹੋਣ

  • ਜੇ ਤੁਹਾਡੇ ਸੁਪਨੇ ਤੁਹਾਨੂੰ ਨਹੀਂ ਡਰਾ ਰਹੈ ਤਾਂ ਉਹ ਹਲੇ ਬਹੁਤ ਛੋਟੇ ਨੇ |

  • ਜੇ ਮੌਕੇ ਨਾ ਮਿਲਣ ਤੇ ਖੁਦ ਰਾਹ ਬਣਾਓ

  • ਆਪਣੇ ਆਪ ਦੀ ਸੁਣੋ ਨਵੀਆਂ ਮੰਜ਼ਿਲਾਂ ਲਭੋ ਸ਼ੁਰੂ ਚ ਲੋਕ ਹੱਸਣਗੇ ਪਰ ਬਾਅਦ ਚ ਪਛਤਾਉਣਗੇ ਕਿ ਕਾਸ਼ ਅਸੀਂ ਵੀ ਇਹ ਰਸਤਾ ਚੁਣਿਆ ਹੁੰਦਾ

  • ਦਮਦਾਰ ਇਰਾਦੇ ਕਦੀ ਕਮਜ਼ੋਰ ਨਹੀਓ ਪੈਂਦੇ ਕੀਤੀ ਹੋਈ ਮੇਹਨਤ ਨੂੰ ਕਦੇ ਚੋਰ ਨਹੀਓ ਪੈਂਦੇ

  • ਮੇਰਾ ਰੱਬ ਪਤਾ ਨਹੀਂ ਕਿਵੇਂ ਪਰਖਦਾ ਹੈ ਮੈਨੂੰ ਇਮਤਿਹਾਨ ਵੀ ਮੁਸ਼ਕਿਲ ਲੈਂਦਾ ਹੈ ਤੇ ਹਾਰਨ ਵੀ ਨਹੀਂ ਦਿੰਦਾ

  • ਮਿਹਨਤ ਨਾਲ ਗੁੱਡਣਾ ਪੈਦਾਂ ਕਿਆਰੀਆਂ ਨੂੰ ,, ਫੇਰ ਕਿਤੇ ਜਾ ਕੇ ਫਸਲ ਮੁੱਲ ਮੋੜਦੀ ਆ !!

  • ਬੋਲਚਾਲ ਹੀ ਇਨਸਾਨ ਦਾ ਗਹਿਣਾ ਹੁੰਦੀ ਹੈ 👌 ਸ਼ਕਲ ਤਾਂ ਉਮਰ ਤੇ ਹਾਲਾਤਾਂ ਨਾਲ ਬਦਲ ਜਾਂਦੀ ਹੈ .

  • ਜਿੰਦਗੀ ਹੁੰਦੀ ਸਾਹਾ ਦੇ ਨਾਲ ਮੰਜਿਲ ਮਿਲੇ ਰਾਹਾ ਦੇ ਨਾਲ… ਇਜ਼ਤ ਮਿਲਦੀ ਜ਼ਮੀਰ ਨਾਲ,ਪਿਆਰ ਮਿਲੇ ਤਕਦੀਰ ਨਾਲ..

  • ਐਨੀਆਂ ਠੋਕਰਾਂ ਦੇਣ ਲਈ ਤੇਰਾ ਵੀ ਧੰਨਵਾਦ ਐ ਜ਼ਿੰਦਗੀ…ਚੱਲਣ ਦਾ ਨਹੀਂ ਸੰਭਲ਼ਣ ਦਾ ਹੁਨਰ ਤਾਂ ਆ ਹੀ ਗਿਆ..!!

  • ਕਿਸਮਤਾਂ ਮਿਹਨਤ ਕਿੱਤੀਆ ਹੀ ਬਦਲਦੀਆਂ ਨੇ..ਆਲਸ ਤਾਂ ਬੰਦੇ ਨੂੰ ਮੂੰਹ ਤੱਕ ਨਾ ਧੋਣ ਦੇਵੇ..

  • ਜ਼ਿੰਦਗੀ ਮੁਸ਼ਕਿਲ ਏ ਹਰ ਮੋੜ ਤੇ ☝️ ਜਿੱਤ✊ ਮਿਲਦੀ ਏ ਹਮੇਸ਼ਾ ਆਪਣੇ ਜੋਰ💪 ਤੇ… 👍

  • ਖੁਸ਼ ਰਹਿਣ ਦਾ ਬੱਸ ਇਹ ਹੀ ਤਰੀਕਾ ਹੈ….ਜਿੱਦਾ ਦੇ ਵੀ ਹਾਲਾਤ ਹੋਣ ਉਸ ਨਾਲ ਦੋਸਤੀ ਕਰ ਲਵੋ….!

  • ਮਜ਼ਾਕ ਅਤੇ ਪੈਸਾ ਕਾਫੀ ਸੋਚ, ਸਮਝ ਕੇ ਉਡਾਉਣਾ ਚਾਹੀਦੈ।

  • ਖ਼ੁਦ ਨਾਲ ਕਰੋਗੇ ਬਹਿਸ ਤਾਂ ਸਵਾਲਾਂ ਦੇ ਜਵਾਬ ਮਿਲ ਜਾਣਗੇ….ਦੂਸਰਿਆਂ ਨਾਲ ਕਰੋਗੇ ਬਹਿਸ ਤਾਂ ਕਈ ਹੋਰ ਸਵਾਲ ਖੜ੍ਹੇ ਹੋ ਜਾਣਗੇ

  • ਤਕਦੀਰ ਤੇ ਫਕੀਰ ਦਾ ਕੋਈ ਪਤਾ ਨਹੀ…ਕਦੋ ਕੀ ਦੇ ਜਾਣ…..

  • #Motivational #Status #Punjabi #Whatsapp

    Motivational Status in Punjabi For Whatsapp