Quotes and Wishes

50+ List Punjabi Alone Status For Whatsapp Captions And Quotes List

#Punjabi #Status #Whatsapp

Get List Of Best Punjabi Alone Status For Whatsapp, Punjabi Alone Status For Whatsapp quotes and Punjabi Alone Status For Whatsapp Instagram Captions? We Have Latest Best Collection Of Punjabi Alone Status For Whatsapp And Punjabi Alone Status For Whatsapp Instagram Captions that you can share on Whatsapp and Instagram or wherever else you want.
Our New Status list includes over 50+ Punjabi Alone Status For Whatsapp sayings, statuses, Captions and quotes. You can choose the one to describes your attitude & feelings from the Latest Punjabi Alone Status For Whatsapp List below.

Related Articles

Punjabi Alone Status For Whatsapp, Quotes List

  • ਜ਼ਿੰਦਗੀ ਦੇ ਰਾਹਾਂ ਚ ਹਰ ਕਦਮ ਤੇ ਤਨਹਾਈ ਹੈ , ਕੋਈ ਮੇਰੇ ਨਾਲ ਨਹੀਂ , ਬੱਸ ਤੇਰੀ ਬੇਵਫਾਈ ਹੈ |

  • ਮੈਂ ਕਿਵੇਂ ਭੁੱਲ ਜਾਵਾਂ ਓਹ ਤੇਰੇ ਪਿਆਰ ਦੀਆ ਬਾਤਾਂ , ਤੇਰੀ ਮੁਲਾਕਾਤਾਂ ਦੇ ਸਵੇਰੇ , ਤੇਰੇ ਮਿਲਣ ਦੀਆ ਰਾਤਾਂ |

  • ਮੇਰੀ ਮੌਤ ਤੇ ਖਤਮ ਹੋ ਜਾਣਗੇ ਅਫਸਾਨੇ ਤਮਾਮ , ਮਿਲ ਬੈਠ ਕੇ ਰੋਣਗੇ ਆਪਣੇ ਅਤੇ ਬੇਗਾਨੇ ਤਮਾਮ |

  • ਮੈਨੂ ਬਹੁਤ ਯਾਦ ਆਉਂਦਾ ਹੈ ਉਹ ਗੁਜ਼ਰਿਆ ਜ਼ਮਾਨਾ ਤੇਰਾ ਦੇਖਣਾ, ਮੁਸਕਰਾਉਣਾ ਅਤੇ ਦੌੜ ਕੇ ਲਿਪਟ ਜਾਣਾ |

  • ਹੁਣ ਤੇ ਜ਼ਿੰਦਗੀ ਵੀ ਪਰਾਈ ਏ , ਮੈਂ ਤੇ ਮੇਰੀ ਤਨਹਾਈ ਏ |

  • ਜ਼ਮਾਨਾ ਏ ਸਾਨੂੰ ਰੁਲਾਉਣ ਲਈ , ਤਨਹਾਈ ਏ ਸਾਨੂੰ ਸਤਾਉਣ ਲਈ |

  • ਤਨਹਾਈ ਵਿਚ ਇਕ ਗੱਲ ਤੇ ਆਸਾਨ ਹੋ ਗਈ, ਆਪਣੇ ਪਰਾਏ ਦੀ ਸਾਨੂੰ ਪਹਿਚਾਨ ਹੋ ਗਈ|

  • ਬੈਠ ਕੇ ਤਨਹਾ ਮੈਂ ਤੈਨੂੰ ਯਾਦ ਕਰਦਾ ਹਾਂ, ਤੇਰੀ ਖੁਸ਼ੀ ਦੀ ਖ਼ੁਦਾ ਤੋਂ ਫਰਿਆਦ ਕਰਦਾ ਹਾਂ |

  • ਕਿਸ਼ਤੀਆਂ ਡੁੱਬ ਜਾਂਦੀਆਂ ਨੇ ਤੂਫ਼ਾਂਨ ਚਲੇ ਜਾਂਦੇ ਨੇ , ਯਾਦਾਂ ਰਹਿ ਜਾਂਦੀਆਂ ਨੇ ਇਨਸਾਨ ਚਲੇ ਜਾਂਦੇ ਨੇ ।

  • ਆਵਾਰਾ ਗਲੀਆਂ ਵਿਚ, ਮੈਂ ਤੇ ਮੇਰੀ ਤਨਹਾਈ, ਜਾਈਏ ਤਾਂ ਕਿੱਥੇ ਜਾਈਏ, ਹਰ ਮੋੜ ਤੇ ਰੁਸਵਾਈ ।

  • ਖੁਦਗਰਜ ਹਾ ਮੈਂ ਯਾਰੋ ,ਕਹਿਦੇ ਨੇ ਸਾਰੇ ਲੋਕ , ਫਿਰ ਵੀ ਮੇਰੀ ਹਰ ਗਲ ਸਹਿੰਦੇ ਨੇ ਸਾਰੇ ਲੋਕ

  • ਬੇ -ਵਫ਼ਾ ਨਾਲ ਯਾਰੋ ਪਿਆਰ ਨਾ ਕਰੋ , ਧੋਖੇਬਾਜ਼ਾਂ ਦਾ ਇਤਬਾਰ ਨਾ ਕਰੋ

  • ਜੋ ਸਜਾਏ ਸੀ ਖਵਾਬ ,ਹੰਝੂਆਂ ਚ ਬੇਹ ਗਏ, ਓਹ ਚਾਹੁੰਦੇ ਨਹੀ ਸਾਨੂ ,ਬੇਵਫ਼ਾ ਕਹਿ ਗਏ

  • ਦਿਨ – ਰਾਤ ਅਸੀਂ ਫ਼ਰਿਆਦ ਕਰਦੇ ਹਾਂ, ਉਹ ਮਿਲਦੇ ਨਹੀ ,ਜਿਸਨੂੰ ਅਸੀਂ ਪਿਆਰ ਕਰਦੇ ਹਾ

  • ਦਰਦਾ ਦੇ ਪਿਆਲੇ ਨੂ ਪੀ ਲਵਾਂਗਾ ਮੈਂ , ਤੇਰੇ ਬੇਗੇਰ ਜਿੰਦਗੀ ਜੀਅ ਲਵਾਂਗਾ ਮੈਂ

  • ਉਹ ਨਹੀ ਆਵੇਗੀ ,ਦਿਲ ਨੂ ਸਮਝਾਂਦੇ ਰਹੇ , ਰਾਤ ਭਰ ਅਸੀਂ ਹੰਝੂ ਬਹਾਂਦੇ ਰਹੇ

  • ਤੇਰੇ ਰਾਹਾਂ ਵਿਚ ਅਖੀਆਂ ਵਿਛਾ ਕੇ ਬੇਠੇ ਹਾ, ਸੋਹ ਰਬ ਦੀ ਦੁਨੀਆਂ ਭੁਲਾ ਕ ਬੇਠੇ ਹਾ

  • ਦਿਲ ਦੇ ਜ਼ਖਮ ਹੰਝੂਆਂ ਚ ਧੋ ਲੈਦੇਂ ਹਾ, ਜਦ ਯਾਦ ਤੇਰੇ ਆਵੇ ,ਅਸੀਂ ਰੋ ਲੇਂਦੇ ਆ

  • ਐਨੀ ਪੀਤੀ ਮੈਂ ਸ਼ਰਾਬ ਕਿ ਹੋਰ ਪਿਆਸ ਨਾ ਰਹੀ , ਉਹਦੇ ਜਾਣ ਪਿੱਛੋ,ਜ਼ਿੰਦਗੀ ਤੋ ਆਸ ਨਾ ਰਹੀ

  • ਮੈਨੂੰ ਮਾਰ ਦੇ ਤੂ ਰੱਬਾ ,ਮੈਂ ਜੀਣਾ ਨਹੀ ਚਾਹੁੰਦਾ , ਬੜੇ ਹੰਝੂ ਪੀਤੇ ਮੈਂ,ਹੋਰ ਪੀਣਾ ਨਹੀ ਚਾਹੁੰਦਾ

  • ਰੱਬ ਜਾਨੇ ਮੈਨੂੰ ਕਿਹੜੀ ਉਹ ਸਜਾ ਦੇ ਗਈ , ਪਿਆਰ ਵਿਚ ਮੈਨੂੰ ਉਹ ਦਗਾ ਦੇ ਗਈ

  • ਮੇਰੇ ਚਿਹਰੇ ਨੂੰ ਪੜਨਾ ਹਰ ਕਿਸੇ ਦੇ ਵਸ ਦੀ ਗੱਲ ਨਹੀਂ ਹੈ, ਏਸ ਕਿਤਾਬ ਵਿੱਚ ਲਫਜਾਂ ਦੀ ਥਾਂ ਜ਼ਜਬਾਤ ਲਿਖੇ ਹੋਏ ਨੇਂ

  • ਅੱਜ ਵੀ Kardi ਯਾਦ ਬੜਾ ਤੈਨੂੰ ਇਕੱਲੀ ਬਹਿ ਕੇ ਰਾਤਾਂ ਨੂੰ,
    ਖੇਡ ਕੇ ਦਿਲ ਨਾਲ ਤੁਰ Gaye Tusi ਨਾ ਸਮਝ Sake ਜ਼ਜਬਾਤਾਂ ਨੂੰ

  • ਸਾਡੀ ਜ਼ਿੰਦਗੀ ਚ ਕਰਕੇ ਹਨੇਰਾ ਵੈਰਨੇ ਹੂਣ ਫਿਰਦੀ ਬਨੇਰਿਆਂ ਤੇ ਦੀਵੇ ਬਾਲਦੀ .. ਨੀ ਜਦੋ ਕੋਲ ਸੀ ਤੁੰ ਕਦਰਾਂ ਨਾ ਜਾਣੀਆਂ ਹੁਣ ਸੱਜਣਾ ਗਵਾਚਿਆਂ ਨੂੰ ਫਿਰੇਂ ਭਾਲਦੀ

  • #Punjabi #Status #Whatsapp

    Punjabi Alone Status For Whatsapp

    Related Articles

    Leave a Reply

    Your email address will not be published. Required fields are marked *

    Back to top button