Quotes and Wishes

50+ List Punjabi Attitude Status For Whatsapp Captions And Quotes List

#Punjabi #Attitude #Status #Whatsapp

Get List Of Best Punjabi Attitude Status For Whatsapp, Punjabi Attitude Status For Whatsapp quotes and Punjabi Attitude Status For Whatsapp Instagram Captions? We Have Latest Best Collection Of Punjabi Attitude Status For Whatsapp And Punjabi Attitude Status For Whatsapp Instagram Captions that you can share on Whatsapp and Instagram or wherever else you want.
Our New Status list includes over 50+ Punjabi Attitude Status For Whatsapp sayings, statuses, Captions and quotes. You can choose the one to describes your attitude & feelings from the Latest Punjabi Attitude Status For Whatsapp List below.

Punjabi Attitude Status For Whatsapp, Quotes List

  • ਸਾਡੇ ਤੋਂ ਨਫ਼ਰਤ ਹੋਗੀ ਸਜਣਾ ਕੋਈ ਗੱਲ ਨੀ ਪਰ ਸਾਡਾ ਨਾਮ ਤਾਂ ਹਰ ਵੇਲੇ ਯਾਦ ਅਉਗਾ |

  • Game ਤਾਂ ਤੂੰ ਸੋਹਣੀ ਖੇੇਡ ਰਿਹਾ, ਪਰ ਬੰਦਾ ਗਲਤ ਚੁਣ ਲਿਆ |

  • JEEPA ਦਾ ਏ ਰੌਲ਼ਾ ਜੱਟ ਕਾਰਾ ਨੂੰ ਨੀ ਪੁੱਛਦੇ ਸ਼ਹਿਰ ਦੇ ਜਵਾਕ ਬੀਬਾ ਫੈਨ ਸਾਡੀ ਮੁੱਛ ਦੇ…

  • #ਵਗਦੇ ਨੇ ਪਾਣੀ ਮਿੱਠੇ… ਸੋਹਣੀਆਂ ਛੱਲਾਂ ਨੇ_ ਜਿੰਨੀ ਦੇਰ ਦਮ ਹੈ ਮਿੱਤਰਾ ਉਨੀ ਦੇਰ ਗੱਲਾਂ ਨੇ |

  • ਮੈਨੂੰ ਲਭਣ ਦੀ ਕੋਸ਼ਿਸ ਹੁਣ ਨਾ ਕਰਿਆ ਕਰ ਕਮਲੀਏ, ਤੂੰ ਰਸਤਾ ਬਦਲਿਆ ਤਾਂ ਮੈਂ ਮੰਜਿਲ ਬਦਲ ਲਈ…

  • ਮੈਨੂੰ ਕਹਿੰਦੀ ਸਟੇਟਸ ਬਹੁਤ ਸੋਹਣੇ ਹੁੰਦੇ ਤੁਹਾਡੇ, ਮੈਂ ਕਿਹਾ ਕਮਲੀਏ ਮੈਂ ਕਿਹੜਾ ਮਾੜਾ ਆ….

  • ਇੱਕ ਕੁੜੀ ਮੈਨੂੰ ਕਹਿੰਦੀ ਤੇਰੀ ਕੋਈ ਸਹੇਲੀ ਨੀ ਹੈਗੀ ਮੈਂ ਕਿਹਾ ਕਮਲੀਏ, ਸਹੇਲੀਆਂ ਤਾਂ ਕੁੜੀਆਂ ਦੀਆਂ ਹੁੰਦੀਆਂ ਸਾਡੇ ਤੇ ਯਾਰ ਹੁੰਦੇ ਆ |

  • ਪੰਗੇ ਨਾ ਲੈ ਕਮਲੀਏ? ਮਹਿੰਗੇ ਪੈ ਜਾਣਗੇ…?ਨਰਕਾਂ ਨੂੰ ਚੱਲੇ?ਪਾਪੀ ਨਾਲ ਹੀ ਲੈ ਜਾਣਗੇ…

  • ਅੱਜ ਕੱਲ੍ਹ ਖੁਸ਼ ਰਹਿਣ ਲਈ ਢੀਠ ਹੋਣਾ ਬਹੁਤ ਜਰੂਰੀ ਏ।

  • ਰੁਤਬੇ ਜਾਗੀਰਾਂ ਦੇ ਨਹੀਂ, ਜ਼ਮੀਰਾਂ ਦੇ ਹੁੰਦੇ ਆ।

  • ਹਮਾਰੀ ਹਸਤੀ ਕੋ, ਤੁਮ ਕਿਆ ਪਹਿਚਾਨੋਗੇ, ਕਈ ਮਸ਼ਹੂਰ ਹੋ ਗਏ ਹਮੇਂ ਬਦਨਾਮ ਕਰਤੇ ਕਰਤੇ |

  • ਹਾਲੇ ਤਾਂ ਅਸੀਂ ਬਦਲੇ ਆਂ ਬਦਲੇ ਤਾਂ ਹਾਲੇ ਬਾਕੀ ਨੇ…

  • ਬੰਦਾ ਖੁਦ ਦੀ ਨਜ਼ਰ ਵਿਚ ਸਹੀ ਹੋਣਾ ਚਾਹੀਦਾ ਦੁਨੀਆ ਤਾ ਰੱਬ ਤੋਂ ਵੀ ਦੁਖੀ ਐ

  • ਯੇ ਦੁਨੀਆਂ ਹੈ ਜਨਾਬ, ਮਹਿਫ਼ਿਲ ਮੇ ਬਦਨਾਮ, ਔਰ ਅਕੇਲੇ ਮੇ ਸਲਾਮ ਕਰਤੀ ਹੈ!!

  • ਤੇਰੀ ਸੋਚ ਸਰਕਾਰੀ ਸਾਡੀ ਬਾਗੀ ਬੱਲੀਏ, ਅਸੀ ਕਾਗਜ਼ਾਂ ਚ ਪੱਕੇ ਅਪਰਾਧੀ ਬੱਲੀਏ |

  • ਪੰਗੇ ਬਾਜਾ ਦੀ ਆਉਂਦੀ ਏ ਸਾਨੂੰ ਹਿਕ ਫੂਕਣੀ।।

  • ਮਹਿਲ ਵਿੱਚ ਰਹਿ ਕੇ ਬਾਗ ਨੀ ਭੂਲੀਦੇ ਕਾਕਾ ਥੋੜ੍ਹੀ ਜੀ ਬਦਮਾਸ਼ੀ ਕਰਕੇ ਕਦੇ ਉਸਤਾਦ ਨੀ ਭੂਲੀਦੇ…

  • ਇੱਕ ਮਤਲਬ ਲਈ ਨਾ ਲਾਉਂਦੇ ਯਾਰੀਆਂ, ਦੂਜਾ ਸਖਤ ਖਿਲਾਫ ਹਾਂ ਯਾਰ ਮਾਰ ਦੇ

  • ਬੰਦੇ ਦੀ ਆਪਣੀ ਹਿੱਕ ਵਿੱਚ ਦਮ ਹੋਣਾ ਚਾਹੀਦਾ, ਕਤੀੜ ਤਾਂ ਉੰਝ ਗਲੀ ਦੇ ਕੁੱਤੇ ਨਾਲ ਵੀ ਬਥੇਰੀ ਤੁਰੀ ਫ਼ਿਰਦੀ ਆ..!!

  • ਜ਼ੋਰ ਜਵਾਨੀ ਧਨ ਪੱਲੇ ਫੇਰ ਜੱਟ ਸਿੱਧਾ ਕਿਉ ਚੱਲੇ.

  • ਵੈਰੀਆ ਲਈ ਸਾਡਾ ਇੱਕੋ ਜਵਾਬ ਏ ਜੇ ਪੁੱਤ ਤੂੰ ਨੀ ਸਿੱਧਾ ਤਾ ਦਿਮਾਗ ਇੱਧਰ ਵੀ ਖਰਾਬ ਏ |

  • Time ਤਾਂ ਜਰੂਰ ਲੱਗੂ ਪਰ ਕੁਝ ਬੰਦਿਆਂ ਦੇ ਵਹਿਮ ਬੜੀ ਰੀਝ ਨਾਲ ਕੱਢਣੇ ਆਂ

  • ਜੇਕਰ ਲੋਕ ਤੁਹਾਡੇ ਤੋਂ ਖੁਸ਼ ਨਹੀਂ ਤਾਂ ਪਰਵਾਹ ਨਾ ਕਰੋ ਤੁਸੀਂ ਇੱਥੇ ਕਿਸੇ ਕੰਜਰ ਦਾ ਮਨੋਰੰਜਨ ਕਰਨ ਨਹੀਂ ਆਏ….

  • ਹਮ ਫਿਕਰ ਭੀ ਉਨਕੀ ਕਰਤੇ ਹੈਂ, ਜਨਾਬ ਜੋ ਹਮੇ ਦਿਲ ਸੇ ਚਾਹਤੇ ਹੈਂ, ਦੂਸਰੋ ਸੇ ਤੋਂ ਹਮ ਆਖ ਭੀ ਨਹੀਂ ਮਿਲਾਤੇ.

  • ਅਸੀਂ ਚੁੱਪ ਕੀ ਹੋਏ, ਕਾਂ ਖੁਦ ਨੂੰ ਬਾਜ਼ ਸਮਝਣ ਲੱਗ ਪਏ, ਚੇਹਰੇ ਤੇ ਮਾਸੂਮੀਅਤ ਕੀ ਆਈ, ਚੇਲੇ ਖੁਦ ਨੂੰ ਉਸਤਾਦ ਸਮਝਣ ਲੱਗ ਪਏ |

  • ਉਸਤਾਦ ਅਸੀਂ ਕਿਸੇ ਤੋਂ ਨਾਰਾਜ਼ ਨਹੀਂ ਹੁੰਦੇ ਬਸ ਖਾਸ ਤੋਂ ਆਮ ਕਰ ਦਿੰਦੇ ਆ ||

  • ਥੁੱਕ ਕੇ ਤਾ ਕਦੇ ਮੈ ਚਟਿਆ ਨੀ ਜੋ ਕੱਢ ਤਾ ਦਿਲੋਂ ਮੁੜ ਓਹਨੂੰ ਕਦੇ ਤੱਕਿਆ ਨੀ

  • ਦੁਨੀਆਂ ਵੇਖ ਵੇਖ ਡਰਦੀ ਜੱਟ ਦੀ ਮੁੱਛ W ਵਰਗੀ

  • ਘਮੰਡ ਨਾ ਕਰਨਾ ਜਿੰਦਗੀ ਵਿਚ | ਕਿਉਕਿ ਤਕਦੀਰ ਬਦਲਦੀ ਰਹਿੰਦੀ ਆ | ਸ਼ੀਸ਼ਾ ਉਹੀ ਰਹਿੰਦਾ ਆ ਬਸ ਤਸਵੀਰ ਬਦਲਦੀ ਰਹਿੰਦੀ ਆ

  • ਚਮਚਿਆਂ ਤੋਂ ਉਸਤਾਦ ਤੇ ਕਾਵਾਂ ਕੋਲੋਂ ਬਾਜ਼ ਨਹੀਂ ਡਰਦੇ ਹੁੰਦੇ

  • ਜੋ ਗੁੰਮ ਗਏ ਉਹ ਲੱਭ ਜਾਣੇ , ਜੋ ਬਦਲ ਗਏ ਉਹ ਰੱਬ ਜਾਣੇ

  • ਆਖਦੇ ਨੇ ਲੋਕੀ ਕਿ ਗਰੂਰ ਵਿੱਚ ਰਹਿਣੇ ਆਂ, ਅਸੀ ਤਾਂ ਜੀ ਆਪਣੇ ਸਰੂਰ ਵਿੱਚ ਰਹਿਣੇ ਆਂ

  • #Punjabi #Attitude #Status #Whatsapp

    Punjabi Attitude Status For Whatsapp

    Related Articles

    Add Comment

    Back to top button