Quotes and Wishes

50+ List Punjabi Attitude Status For Whatsapp Captions And Quotes List

#Punjabi #Attitude #Status #Whatsapp

Get List Of Best Punjabi Attitude Status For Whatsapp, Punjabi Attitude Status For Whatsapp quotes and Punjabi Attitude Status For Whatsapp Instagram Captions? We Have Latest Best Collection Of Punjabi Attitude Status For Whatsapp And Punjabi Attitude Status For Whatsapp Instagram Captions that you can share on Whatsapp and Instagram or wherever else you want.
Our New Status list includes over 50+ Punjabi Attitude Status For Whatsapp sayings, statuses, Captions and quotes. You can choose the one to describes your attitude & feelings from the Latest Punjabi Attitude Status For Whatsapp List below.

Punjabi Attitude Status For Whatsapp, Quotes List

  • ਕਦੇ ਕਦੇ ਜ਼ਿੰਦਗੀ ਧੋਖਾ ਦੇ ਜਾਂਦੀ ਹੈ ਕਦੇ ਧੋਖਾ ਈ ਜ਼ਿੰਦਗੀ ਦੇ ਜਾਂਦਾ ਏ

  • ਕਹਿਣ ਵਾਲਿਆਂ ਦਾ ਕੀ ਜਾਂਦਾ ਹੈ ਕਮਾਲ ਤਾਂ ਸਹਿਣ ਵਾਲੇ ਕਰ ਜਾਂਦੇ ਨੇ

  • ਸ਼ਰਾਰਤਾਂ ਕਰਿਆ ਕਰ ਸਾਜਿਸ਼ਾਂ ਨਹੀਂ ਅਸੀਂ ਸਿੱਧੇ ਹਾਂ ਸਿੱਧਰੇ ਨਹੀਂ

  • ਸੋਚ ਸਮਝ ਕੇ ਹੀ ਕਿਸੇ ਨਾਲ ਰੁੱਸਿਆ ਕਰੋ ਕਿਉਂਕਿ ਅੱਜਕਲ ਮਨਾਉਣ ਦਾ ਰਿਵਾਜ ਖਤਮ ਹੋ ਗਿਆ ਹੈ

  • ਇਕ ਨੀਯਤ ਸਾਫ ਰਾਖੀ ਆ ਦੂਜੀ ਮਾਲਕ ਤੇ ਆਸ ਰੱਖੀ ਆ ਪਹੁੰਚਣ ਨੂੰ ਟਾਇਮ ਲੱਗੂ ਕਿਉਂਕਿ ਅਸੀਂ ਮੰਜਿਲ ਵੀ ਖਾਸ ਰੱਖੀ ਆ

  • ਜਾਂ ਤਾਂ ਜੁਬਾਨ ਨਾ ਦੇਈਏ ਜਾਂ ਫਿਰ ਜਵਾਬ ਨਾ ਦੇਈਏ

  • ਜ਼ਿੰਦਗੀ ਵਿਚ ਅਪਣਾਪਨ ਤਾਂ ਹਰ ਕੋਈ ਜਤਾਉਂਦਾ ਹੈ ਪਰ ਆਪਣਾ ਹੈ ਕੌਣ ਇਹ ਤਾਂ ਵਕ਼ਤ ਹੈ ਦਿਖਾਉਂਦਾ ਹੈ

  • ਮਾਸੂਮ ਲੋਕ ਬੇਵਕੂਫ ਨਹੀਂ ਹੁੰਦੇ ਸਭ ਦਾ ਦਿਲ ਚੰਗਾ ਹੈ ਇਹ ਸੋਚਦੇ ਨੇ

  • ਆਪਣਿਆਂ ਨਾਲ ਬਿਤਾਈਆਂ ਘੜੀਆਂ ਦੇ ਕਦੀ ਸੈੱਲ ਨਹੀਂ ਮੁੱਕਿਆ ਕਰਦੇ

  • ਕਿਨਾਰੇ ਤੋਂ ਕੌਣ ਸਿੱਪੀਆਂ ਚੁੱਕ ਕੇ ਭੱਜ ਗਿਆ ਅਜਿਹੀਆਂ ਗੱਲਾਂ ਨੂੰ ਸਮੁੰਦਰ ਨਹੀਂ ਗੌਲਦੇ

  • ਸ਼ੀਸ਼ੇ ਉੱਤੇ ਧੂੜ੍ਹਾਂ ਜੰਮੀਆਂ ਕੰਧਾਂ ਝਾੜੀ ਜਾਂਦੇ ਨੇ , ਜਿਲਦਾਂ ਸਾਂਭੀ ਜਾਂਦੇ ਨੇ ਝੱਲੇ ਵਰਕੇ ਪਾੜੀ ਜਾਂਦੇ ਨੇ

  • ਯਕੀਨ ਰੱਖੋ ਜੋ ਤੁਹਾਡੀ ਕਿਸਮਤ ਵਿਚ ਹੈ ਉਹ ਤੁਹਾਨੂੰ ਹੈ ਮਿਲੇਗਾ

  • ਮੰਜਿਲ ਏਦਾਂ ਹੀ ਨਹੀਂ ਮਿਲਦੀ ਰਾਹਾਂ ਨੂੰ ਜਨੂੰਨ ਦਿਲ ਚ ਜਗਾਉਣਾ ਪੈਂਦਾ ਹੈ , ਪੁੱਛਿਆ ਮੈਂ ਚਿੜੀਆਂ ਤੋਂ ਕਿ ਆਹਲਣਾ ਕਿਵੇਂ ਬਣਦਾ ਹੈ ਕਹਿੰਦੀ ਕਿ ਤਿਨਕਾ ਤਿਨਕਾ ਉਠਾਉਣਾ ਪੈਂਦਾ ਹੈ

  • ਜਿਸ ਤੇ ਸਾਰੇ ਵਿਸ਼ਿਆਂ ਨੂੰ ਸੰਭਾਲਣ ਦੀ ਜਿੰਮੇਵਾਰੀ ਹੁੰਦੀ ਹੈ ਉਹ ਕਾਪੀ ਅਕਸਰ ਰਫ ਬਣ ਜਾਂਦੀ ਹੈ

  • ਗੱਲਾਂ ਕਰਨੇ ਨੂੰ ਦੁਨੀਆਂ ਸ਼ੇਰ ਹੁੰਦੀ ਆ ਬੀਤੇ ਆਪਣੇ ਤੇ ਤਕਲੀਫ ਤਾਂ ਫੇਰ ਹੁੰਦੀ ਆ

  • ਗ਼ਲਤਫਹਿਮੀਆਂ ਦੇ ਸਿਲਸਿਲੇ ਅੱਜ ਕਲ ਇੰਨੇ ਦਿਲਚਸਪ ਹਨ ਕਿ ਹਰ ਇੱਟ ਸੋਚਦੀ ਹੈ ਕਿ ਕੰਧ ਮੇਰੇ ਤੇ ਟਿਕੀ ਹੈ

  • ਚੁਸਤ ਚਲਾਕੀਆਂ ਨੀ ਆਉਂਦੀਆਂ ਪਰ ਫੜ ਜਰੂਰ ਲਈ ਦੀਆ

  • ਜਿਸ ਦਿਨ ਸਾਦਗੀ ਸ਼ਿੰਗਾਰ ਹੋ ਜਾਵੇਗੀ ਉਸ ਦਿਨ ਸ਼ੀਸ਼ੇ ਦੀ ਵੀ ਹਾਰ ਹੋ ਜਾਵੇਗੀ

  • ਅਕਲਾਂ ਦੇ ਕੱਚੇ ਆਂ ਪਰ ਦਿਲ ਦੇ ਸੱਚੇ ਆਂ ਉਂਝ ਕਰੀਏ ਲੱਖ ਮਖੌਲ ਭਾਵੇਂ ਪਰ ਯਾਰੀਆਂ ਦੇ ਪੱਕੇ ਆਂ

  • ਅੱਜ ਮਾੜਾ ਟਾਇਮ ਏ ਕੱਲ ਚੰਗਾ ਵੀ ਆਊਗਾ ਮੰਨਿਆ ਕੋਈ ਸਾਥ ਦੇਣ ਵਾਲਾ ਨਹੀਂ , ਪਰ ਰੱਬ ਕੋਈ ਨਾ ਕੋਈ ਰਾਸਤਾ ਜਰੂਰ ਦਿਖਾਊਗਾ |

  • ਭੇਜ ਕੌਈ ਵਿਚੌਲਾ? ਜੇ ਵਿਆਉਣਾ ਜੱਟੀ? ਨੂੰ ਰਫਲਾ ਦੀ ਛਾਵੇ ਨਹੀ ਅਉਣਾ ਨਾਰ ਨੇ???

  • ਕਿਹੜੀਆ ਤੂੰ ਨੱਡੀਆ ? ਦੀ ਗੱਲ ਕਰਦਾ ਵੇ ਤੇਰਾ ਅਸਲੀ ਜੱਟੀ ? ਨਾਲ ਬਾਹ ਨੀ ਪਿਆ?

  • ਚੁੱਪ? ਰਹਿ ਕੇ ਦਾਨ ਕੀਤਾ ਰੂਹ ਨੂੰ ਰਜ਼ਾਉਂਦਾ ਏ? ਰੌਲਾ ਪਾ? ਅਹਿਸਾਨ ਕੀਤਾ ਫਿੱਟੇ ਮੂੰਹ ??ਕਹਾਉਂਦਾ ਏ..

  • ਕਮਾਲ? ਕਰਦੇ ਆ ਉਹ ਲੋਕ ਜੋ ਸਾਥੋ ਸੜਦੇ ਆ, ਮਹਿਫ਼ਲਾਂ ਆਪਣਿਆਂ ਲਾਉਂਦੇ ਆ?✌ ਤੇ ਚਰਚੇ ਫੇਰ ਸਾਡੇ ਈ ਕਰਦੇ ਆ..

  • ਸਫ਼ਾਰਿਸ਼ਾਂ?ਦੀ ਜ਼ਰੂਰਤ ਹੋਰਾਂ ਲੋਕਾਂ ? ਨੂੰ ਪੈਂਦੀ ਆ ਸਾਡੀ ਤਾਂ ਅੜੀ✊ਹੁੰਦੀ ਆ?

  • ?ਥੋੜਾ ਬਹੁਤਾ _ਰੋਹਬ? ਤਾਂ ਜਰੂਰ ☝ _ਰੱਖੂਗੀ? ਵੇ _ਸਾਕ? ਪੰਦਰਾਂ _ਜੱਟੀ? ਨੇ ਮੋੜੇ?

  • kisMaT nal ਲੜਨ ? ਦਾ ਜਿਗਰਾ ਰੱਖਦੀ aw jaTti ? ohnÁ chO nhi ? ਜਿਹੜੇ ਧੂੰਏ ਨੂੰ ਧੁੰਦ ਸਮਝ ਕੇ ਕੋਟੀਆਂ ?ਪਾਈ fiRde aw ?

  • ਵੈਰੀਆਂ ? ਲਈ ਹਮੇਸ਼ਾ ? ਆਪਣਾ ✌ ਇਕੋ ਈ ਜਵਾਬ ? ਆ ? ਜੇ ਤੁਸੀ ? ਨੀ ਸਿੱਧੇ ? ਪੁੱਤ ? ਦਿਮਾਗ ਆਪਣਾ ? ਵੀ ਖਰਾਬ ਆ ??

  • ਜੇ ਤੇਰੇ ___ਯਾਰ ? ਤੇਰੀ #__ਸ਼ਾਨ ? ਨੇ ਤਾਂ.. ਮੇਰੀਆਂ ਸਹੇਲੀਆਂ ? ਮੇਰੀ __ਜਾਨ ? ਨੇ..

  • ? ਤੂੰ ਵੀ ਕਰੇ ਮੈਂਨੂੰ ? ਪਿਆਰ ਪਰ ਕਰਦਾ ਨੀ show ਵੇ ?? ਇਸ਼ਕ ਦੇ ? ਮਾਮਲੇ ? ਚ ਕਾਤੋ ਏ slow ਵੇ?

  • ਕੁੜੀ ? ਸੋਹਣਿਆ ਲੂਡੋ ? ਦੀ Game ਵਰਗੀ , ਡੰਗ ?ਮਾਰਦੀ 99 ? ਤੇ ਜਾ ਕੇ..

  • ਚੰਗੀ ਹਾਂ ਤਾ ਬਹੁਤ ਚੰਗੀ ਆ , ਬੁਰੀ ਆ ਤਾਂ ਫਿਰ ਸਭ ਤੋਂ ਬੁਰੀ ਆ ।।।

  • #Punjabi #Attitude #Status #Whatsapp

    Punjabi Attitude Status For Whatsapp

    Related Articles

    Add Comment

    Back to top button