Quotes and Wishes

50+ List Punjabi Attitude Status For Whatsapp Captions And Quotes List

#Punjabi #Attitude #Status #Whatsapp

Get List Of Best Punjabi Attitude Status For Whatsapp, Punjabi Attitude Status For Whatsapp quotes and Punjabi Attitude Status For Whatsapp Instagram Captions? We Have Latest Best Collection Of Punjabi Attitude Status For Whatsapp And Punjabi Attitude Status For Whatsapp Instagram Captions that you can share on Whatsapp and Instagram or wherever else you want.
Our New Status list includes over 50+ Punjabi Attitude Status For Whatsapp sayings, statuses, Captions and quotes. You can choose the one to describes your attitude & feelings from the Latest Punjabi Attitude Status For Whatsapp List below.

Punjabi Attitude Status For Whatsapp, Quotes List

  • ਜੇ ਬਹੁਤੇ ਵੇਖ ਕੇ ਜਰਦੇ ਨਹੀਂ ਤੇ ਸੱਜਣਾ ਦੁਆਵਾਂ ਮੰਗਣ ਵਾਲੇ ਵੀ ਬਥੇਰੇ ਨੇ

  • ਵਕਤ ਵੀ ਬਦਲੇਗਾ, ਸਾਹਮਣਾ ਵੀ ਹੋਵੇਗਾ !ਬਸ ਜਿਗਰਾ ਰੱਖੀ ਅੱਖ ਮਿਲਾਉਣ ਦਾ

  • ਐਸ਼ ਦੀ ਜ਼ਿੰਦਗੀ ਜਿਉਂਦੇ ਆ darling ? ਅਸੀ ਕਿਸੇ ਦਾ ?ਖੌਫ ਨਹੀ ਰੱਖਦੇ…

  • ਕੁੱਝ ਚੀਜਾਂ ਨੂੰ ਖਰੀਦਿਆ ਨਹੀਂ ਜਾ ਸਕਦਾ , ਮੈਨੂੰ ਓਹੀ ਚੀਜਾਂ ਪਸੰਦ ਨੇ

  • ਕੱਲਾ ਜ਼ਰੂਰ ਆਂ, ਕਮਜ਼ੋਰ ਨਹੀਂ, ਰਾਹ ਬਦਲੇ ਨੇ, ਤੋਰ ਨਹੀਂ.!!

  • ਲੋਕਾ ਤੋ ਸੁਣੇਗਾ ਤਾ ਬੁਰਾ ਹੀ ਪਾਏਗਾ ਕਦੇ ਮਿਲ ਕੇ ਦੇਖੀ ਸੱਜਣਾ ਹੱਸਦਾ ਹੀ ਜਾਏਗਾ।

  • ਵਕਤ ਜਦੋਂ ਫੈਸਲੇ ਕਰਦਾ ਹੈ। ਤਾਂ ਗਵਾਹਾਂ ਦੀ ਲੋੜ ਨਹੀਂ ਪੈਂਦੀ।

  • ਜਿੱਥੇ ਦੁਨੀਆਂ ਅੱਖਾਂ ਫੇਰ ਲਉਗੀ , ਉੱਥੇ ਤੈਨੂੰ ਅਸੀਂ ਮਿਲਾਂਗੇ ਮਿੱਤਰਾਂ

  • ਅਜੇ ਚੁੱਪ ਆ ਸੱਭ ਤਿਆਰੀਆ ਹੋਣਗੀਆ, ਰਾਖ ਥੱਲੇ ਦੇਖੀ ਚਿੰਗਾਰੀਆ ਹੋਣਗੀਆ..

  • ਸਮੁੰਦਰ ਵਰਗਾ ਰੁਤਬਾ ਰੱਖ ਮਿੱਤਰਾ… ਨਦੀਆਂ ਆਪ ਮਿਲਣ ਆਉਣਗੀਆਂ….

  • ਮਾੜਾ ਟਾਇਮ ਆਊ ਆਪੇ ਖੈਰ ਕਰੂ ਦਾਤਾ..ਹਾਲੇ ਤੱਕ ਮਿੱਤਰਾਂ ਦੀ ਬੱਲੇ ਬੱਲੇ ਆ..

  • ਸਾਡੀ ਚੂਪੀ ਨੂੰ ਬੇਵਸੀ ਨਾ ਸਮਜੀ ਅਸੀ,,ਬੋਲਣਾ ਵੀ ਜਾਣ ਦੇ ਆਂ ,,ਤੇ ਰੋਲਣਾਂ ਵੀ.।।

  • ਤੂੰ ਪਿਆਰ ਆ ਮੇਰਾ ਇਸੇ ਲਈ ਦੂਰ ਆ, ਜੇ ਜ਼ਿਦ ਹੁੰਦੀ ਨਾ ਤਾਂ ਹੁਣ ਤੱਕ ਬਾਹਾਂ ਚ ਹੋਣਾ ਸੀ..

  • ਵਗਦੇ ਨੇ ਪਾਣੀ ਮਿੱਠੇ… ਸੋਹਣੀਆਂ ਛੱਲਾਂ ਨੇ_ ਜਿੰਨੀ ਦੇਰ ਦਮ ਹੈ ਮਿੱਤਰਾ ਉਨੀ ਦੇਰ ਗੱਲਾਂ ਨੇ

  • ਖੁੱਦ ਸੇ ਬੀ ਖੁਲਕਰ ਨਹੀਂ ਮਿਲਤੇ ਹਮ… ਤੁਮ ਕਿਆ ਖ਼ਾਕ ਜਾਣਤੇ ਹੋਂ ਹਮੇ…?

  • ਕੁੜਤਾ ਪਜਾਮਾ ਚਿੱਟਾ ਯਾਰਾਂ ਦਾ ਸਵੈਗ ਆ !! ਜੱਟ ਕਾਹਦਾ ਬੱਲੀਏ ਨਿਰੀ ਉਹ ਮਜੈਲ ਆ !!

  • ਜਿੰਦਗੀ ਜਿਉਣ ਦਾ ਸਵਾਦ ਲੈਨੇ ਆ ??

  • ਮੁਕਾਮ ਤੋ ਮੌਤ ਹੈ ਜਨਾਬ, ਜਰਾ ਠਾਠ ਸੇ ਚੱਲੇਗੇ

  • ਕਿਸਮਤ ਨੂੰ ਚੈਲੰਜ ਕਰਦੇ ਆਂ ਨੀ ਜਦ ਪਾਸਾ ਪਲਟੂ ਵੇਖਾਂਗੇ…

  • ੴ ੴ ਮਨ ਨੀਵਾਂ ਮੱਤ ਉੱਚੀ ੴ ੴ

  • ਮੰਸ਼ਟੰਡੇਆ ਨਾਲ ਬਿਹਣੀ ਪਰ ਕਰਦਾ ਗਰੂਰ ਨੀ , ਤੇਰੀ ਜਿੱਥੇ Game ਪੈਣੀ ਦਿਨ ਉਹ ਵੀ ਦੂਰ ਨੀ

  • ਸਭ ਦਾ ਹੀ ਕਰੀਦਾ ਏ ❤ਦਿਲੋ ਸੱਜਣਾ,ਕੋਈ ਵਰਤੇ ਜਾਂ ਪਰਖੇ ਓਹ ਗੱਲ ਵੱਖਰੀ☺

  • ਛੋਟਾ ਬੰਦਾ ਵੱਡੇ ਮੌਕੇ ਤੇ ਕੰਮ ਆ ਜਾਂਦਾ ਅਤੇ ਵੱਡਾ ਬੰਦਾ, ਛੋਟੀ ਜਿਹੀ ਗੱਲ ਤੇ ਆਪਣੀ ਔਕਾਤ ਦਿਖਾ ਜਾਂਦਾ ✍?”

  • ਔਕਾਤ ਨਾਲੋ ਵੱਧ ਕਦੇ ਫੜ ਨਹਿਓ ਮਾਰੀ ਦੀ , ਫੋਕੇ ਲਾਰਿਆਂ ਦੇ ਨਾਲ ਦੁਨੀਆ ਨੀ ਚਾਰੀ ਦੀ ?

  • ਸਾਡੀ ਚੁੱਪ ਨੂੰ ਕਦੇ ਵੀ ਬੇਵੱਸੀ ਨਾ ਸਮਝੋ…?? ਬੋਲਣਾ ਵੀ ਆਉਦਾ ਤੇ ਰੋਲਣਾ ਵੀ?

  • ਹਸਦੇ ਹੁੰਦੇ ਸੀ :- ਜੋ ਡੁੱਬਦੇ ਨੂੰ ਦੇਖ ਕੇ__ ਹਓਂਕਾ ਹੀ ਨਾਂ ਲੈ ਜਾਣ :- ਉੱਡਦੇ ਨੂੰ ਦੇਖ ਕੇ__

  • ਤੇਰਾ ਟਾਇਮ ਚੰਗਾ ਜੋ ਅਸੀ ਤੈਨੂੰ ਯਾਦ ਕਰਦੇ ਆ , ਜੇ ਸਾਡਾ ਟਾਇਮ ਆ ਗਿਆ ਫਿਰ ਲੁਕ ਲੁਕ ਕੇ ਰੋਇਆ ਕਰੇਗੀ..

  • ਤੇਰੀ ਆਕੜ ਨਹੀ ਮੁੱਕ ਦੀ ਤੇ ਮੇਰਾ ਪਿਆਰ ਨਹੀਂ ਮੁੱਕ ਦਾ ||

  • ਜੱਟ ਦਾ ਏ Attitude ਭਾਰੀ ਕੁੜੀਏ, ਸੱਚੀ ਤੇਰੀ ਮੇਰੀ ਨਿੱਭਣੀ ਨਾ ਯਾਰੀ ਕੁੜੀਏ

  • ਗਿਆ ਮਾੜਾ ਟਾਇਮ ਹੁਣ ਮੁੜਕੇ ਨੀ ਆਉਣ ਦਿੰਦੇ ਖੁਲੀਆਂ ਅੱਖਾ ਨਾ ਦੇਖੇ ਸੁਪਨੇ ਨੀ ਸੋਣ ਦਿੰਦੇ

  • ਤੂੰ ਚੰਗੀ ਕੀਤੀ ਜਾਂ ਮਾੜੀ ਦਿਲ ਆਪਣੇ ਤੇ ਜਰ ਗਏ ਆਂ , ਸਾਹ ਹਜੇ ਤੱਕ ਚਲਦੇ ਨੇ ਪਰ ਤੇਰੇ ਲਈ ਤਾਂ ਮਰ ਗਏ ਆਂ ..

  • ਠੁੱਕਰਾ ਦਿੱਤਾ ਜਿਨ੍ਹਾਂ ਨੇ ਸਾਨੂੰ ਸਾਡਾ ਵਕਤ ਦੇਖ ਕੇ,….. ? ਵਾਅਦਾ ਹੈ ਸਾਡਾ, ਅਜਿਹਾ ਵਕਤ ਲਿਆਵਾਂਗੇ, ਕਿ ਮਿਲਣਾ ਪਵੇਗਾ ਸਾਥੋਂ ਵਕਤ ਲੈ ਕੇ…. ?

  • #Punjabi #Attitude #Status #Whatsapp

    Punjabi Attitude Status For Whatsapp

    Related Articles

    Add Comment

    Back to top button