Quotes and Wishes

50+ List Punjabi Attitude Status For Whatsapp Captions And Quotes List

#Punjabi #Attitude #Status #Whatsapp

Get List Of Best Punjabi Attitude Status For Whatsapp, Punjabi Attitude Status For Whatsapp quotes and Punjabi Attitude Status For Whatsapp Instagram Captions? We Have Latest Best Collection Of Punjabi Attitude Status For Whatsapp And Punjabi Attitude Status For Whatsapp Instagram Captions that you can share on Whatsapp and Instagram or wherever else you want.
Our New Status list includes over 50+ Punjabi Attitude Status For Whatsapp sayings, statuses, Captions and quotes. You can choose the one to describes your attitude & feelings from the Latest Punjabi Attitude Status For Whatsapp List below.

Punjabi Attitude Status For Whatsapp, Quotes List

  • ਅੰਸੀਂ ਲੰਡਰ ਈ ਚੰਗੇ ਆਂ, ਸ਼ਰੀਫਾਂ ਵਾਲੇ ਡਰਾਮੇ ਨੀ ਹੁੰਦੇ…. ਸ਼ੌਂਕ ਨਾਲ ਗੇੜੀ ਮਾਰਨ ਵਾਲੇ ਸਾਰੇ ਰਾਝੇਂ ਨੀ ਹੁੰਦੇ…….

  • ਜਿਹਨਾਂ ਦੀ ਫਿਤਰਤ ਵਿੱਚ ਦਗਾ ਉਹ ਕਦੇ ਵਫਾਵਾਂ ਨਹੀਂ ਕਰਦੇ ਜੋ ਰੁੱਖ ਜਿਆਦਾ ਉੱਚੇ ਨੇ ਉਹ ਕਿਸੇ ਨੂੰ ਛਾਵਾਂ ਨਹੀਂ ਕਰਦੇ

  • ਖੁਸ਼ੀਆਂ ਤਕਦੀਰ ਵਿੱਚ ਹੋਣੀਆਂ ਚਾਹੀਦੀਆਂ ਨੇ…ਤਸਵੀਰ ਵਿੱਚ ਤਾਂ ਹਰ ਕੋਈ ਮੁਸਕੁਰਾ ਲੈਂਦਾ..

  • ਸਫਲਤਾ ਦੇ ਲਈ ਪਾਣੀ ਨਾਲ ਨਹੀ ਪਸੀਨੇ ?ਨਾਲ ਨਹਾਉਣਾ ਪੈਦਾ ਏ…..

  • ਜਦੋਂ ਲਾਈਦੀ ਏ ਗੱਲ ਸਿੱਦੀ ਧੁਰ ਲਾਈਦੀ , ਗੱਲ ਕਰਦਾ ਜਮਾਨਾ ਐਨੀ ਠੁੱਕ ਪਾਈਦੀ…?

  • ਨਜ਼ਰਾਂ ਨਜ਼ਰਾਂ ਦਾ ਫਰਕ ਆ ਸੱਜਣਾ✌? ਕਿਸੇ ਨੂੰ ਜ਼ਹਿਰ?ਲਗਦੇ ਆਂ ਤੇ ਕਿਸੇ ਨੂੰ ਸ਼ਹਿਦ

  • ਖੁਸ਼ ਹਾਂ, ਆਪਣੀ ਛੋਟੀ ਜਿਹੀ ਜਿੰਦਗੀ ਵਿੱਚ ਸੱਚੀ ਸਫਲਤਾ ਨਾਲ ਗਤੀ ਧੀਮੀ ਜਰੂਰ ਹੈ ਪਰ ਜਿੰਨੀ ਵੀ ਹੈ ਆਪਣੇ ਜ਼ਮੀਰ ਦੇ ਨਾਲ ਤਾਂ ਹੈ…

  • ਪਿਆਰ ਕਰਨ ਵਾਲਿਆ ਦੇ ਦੀਵਾਨੇ ਆ ਮਿਠਿਆ, ਚੇਲੇ ਕੱਲ ਵੀ ਨਹੀ ਸੀ ਤੇ ਉਸਤਾਦ ਅੱਜ ਵੀ ਨਹੀ,

  • ਰਹਿਣਾ ਤਾਂ ਜੱਗ ਤੇ ਕਿਸੇ ਨੇ ਵੀ ਨਹੀ, ਪਤਾ ਨਹੀਂ ਫਿਰ ਵੀ ਲੋਕ ਐਨੀਆਂ ਆਕੜਾਂ ਕਾਹਤੋਂ ਚੁੱਕੀ ਫਿਰਦੇ ਨੇ ।

  • ਚੱਲ ਮੰਨਿਆ ਅਸੀਂ ਬੁਰੇ ਸੀ , ਪਰ ਤੂੰ ਹੀ ਚੰਗੀ ਬਣ ਕੇ ਦਿਖਾ ਜਾਂਦੀ

  • ਜ਼ਿੰਦਗੀ ਮੁਸ਼ਕਿਲ ਏ ਹਰ ਮੋੜ ਤੇ ☝️ ਜਿੱਤ✊ ਮਿਲਦੀ ਏ ਹਮੇਸ਼ਾ ਆਪਣੇ ਜੋਰ? ਤੇ… ?

  • ਉਨ੍ਹਾ ਪਰਿੰਦੇਆ ਨੂੰ ਕੈਦ ਕਰਨਾ ਮੇਰੀ ਫ਼ਿਤਰਤ ਚ ਨਹੀਂ , ਜੋ ਸਾਡੇ ਨਾਲ ਰਹਿ ਕੇ ਗੈਰਾ ਨਾਲ ਉਡਣ ਦਾ ਸ਼ੌਕ ਰੱਖਦੇ ਰਹੇ ……✍??✍?

  • ਮੁਹੱਬਤ ਵਿੱਚੋ ਹਾਰੇ ਆ ਹੁਣ ਨਾਮ ਤਾਂ ਬਣਾਉਣਾ ਪਊ , ਕਿੰਨੀ ਸੀ ਕਾਬਲਿਅਤ ਉਹਨੂੰ ਅਹਿਸਾਸ ਤਾਂ ਕਰਾਉਣਾ ਪਊ ..

  • Nature ਤੋਂ ਭਾਵੇਂ ਆ ਮੈਂ #Down_to_earth ਪਰ ਐਨੀ ਵੀ Down ਮੇਰੀ ਸੋਚ ਨੀ

  • ਖੂੰਝਿਆਂ ਦੇ ਨਾਲ ? ਲਾਕੇ ਰੱਖਤਾ ? ਜਿਹੜਾ ਮਾਰਦਾ ਸੀ ਛਾਲਾਂ ਪੁੱਠੀਆਂ

  • ਕੁੱਝ ਪੰਨੇ ਕੀ ਫਟੇ ਜ਼ਿੰਦਗੀ ਦੀ ਕਿਤਾਬ ਦੇ,, ਲੋਕਾਂ ਨੇ ਸਮਝਿਆਂ ਸਾਡਾ ਦੌਰ ਹੀ ਖਤਮ ਹੋ ਗਿਆ..!!?

  • ਅਸੀਂ ਜਮਾਨੇ ਵੱਲ ਕਦੇ ਖਿਆਲ ਨੀ ਕਰਦੇ,ਜਿੱਥੇ ਜਮੀਰ ਨਾ ਮੰਨੇ, ਉੱਥੇ ਸਲਾਮ ਨੀ ਕਰਦੇ..

  • ਪੈਸੇ ਦਾ ਸਭ ਤੋਂ ਯਾਦਾ ਘਮੰਡ ਉਸਨੂੰ ਹੀ ਹੁੰਦਾ ਹੈ ਜਿਸਨੇ ਧੋਖੇ ਨਾਲ ਪੈਸਾ ਕਮਾਇਆ ਹੋਵੇ।

  • ਦਿਲ ਤਾ ਬੜਾ ਕਰਦਾ ਕਿ ਤੇਰੇ ਨਾਲ ਗੱਲ ਕਰਾ .. ਪਰ ਤੇਰੀ ਆਕੜ ਹੀ ਨਹੀਂ ਮੁਕਦੀ….

  • ਪੈਸੇ ਦਾ ਤਾਂ ਪਤਾ ਨਹੀ..ਪਰ ਕੁੱਝ ਥਾਂਵਾ ਤੇ ੲਿਜਤ ੲਿੰਨੀ ਕਮਾੲੀ ਹੈ ਕੀ ੳੁੱਥੇ ਨਾਮ ਨਾਲ ਪੈਸੇ ਵਾਲੇ ਕੰਮ ਹੁੰਦੇ ਅਾ.

  • ਸੱਚ ਬੋਲਣਾ ਤਾਂ ਦੂਰ ਅੱਜ ਕੱਲ੍ਹ ਤਾਂ ਲੋਕ ਸੱਚ ਸੁਣਨਾ ਵੀ ਪਸੰਦ ਨਹੀ ਕਰਦੇ….!!!

  • “ਜਿੰਦਗੀ ਜਿਉਣ ਦਾ ਐਸਾ ਅੰਦਾਜ ਰੱਖੋ, ਜੋ ਤੁਹਾਨੂੰ ਨਾ ਸਮਝੇ,ਓਹਨੂੰ ਨਜ਼ਰਅੰਦਾਜ ਰੱਖੋ।”✍

  • ਦਿਲ ਉਥੇ ਹੀ ਦੇਈਏ, ਜਿੱਥੇ ਅਗਲਾ ਕਦਰ ਕਰਨੀ ਜਾਣੇ…

  • ਮਤਲਬ ਨੂੰ ਜੀ ਜੀ ਹੁੰਦੀ ਏ

  • ਔਖੇ ਵੇਲੇ ਯਾਰ ਦਾ .. 4 ਦਿਨਾ ਦੇ ਪਿਆਰ ਦਾ .. ਪਤਾ ਲੱਗ ਹੀ ਜਾਂਦਾ ਹੈ !

  • ਜੋ ਔਕਾਤ ਦੀ ਗੱਲ ਕਰਦੇ ਨੇ….????….ਅੱਜ ਕੱਲ Jio ਸਿਮ ਲੈੰਦੇ ਦੇਖੇ ਨੇ

  • ਸਾਡੀ ਮਾੜੀ ਮੋਟੀ ਗੱਲ ਨੂੰ ਤੁਸੀ ਚੱਕੀ ਜਾਦੇਂ ਓ…ਰੀਸ ਵੀ ਸਾਡੀ ਈ ਕਰਦੇ ਓ ਤੇ ਸਾਡੇ ਤੋਂ ਹੀ ਮੱਚੀ ਜਾਦੇਂ ਓ…

  • ਬੀਬਾ ਸਾਡੀ ਰੀਸ ਤੂੰ ਕਿੱਥੋ ਕਰਲੇਗੀ… ਅਸੀ ਤਾ ਬੋਤਲ ਪੀ ਕਿ ਘਰੇ ਪਤਾ ਨੀ ਲੱਗਣ ਦਿੰਦੇ …ਤੇ ਤੂੰ ਗੋਲਗੱਪੇ ਖਾ ਕੇ ਰੋਲਾ ਪਾ ਦਿੰਨੀ ਅਾ

  • ? ਯਾਰਾਂ ਨਾਲ ਹੀ ਉਠਦੇ ਆਂ,, ? ਯਾਰਾਂ ਨਾਲ ਹੀ ਬਹਿੰਦੇ ਆਂ, ? ਤੇਰੇ ਵਰਗੀਆਂ ? ਫੁਕਰੀਆਂ ਤੋਂ.. ਕਿਲੋਮੀਟਰ? ਦੂਰ ਰਹਿੰਦੇ ਆਂ

  • ਜਿੰਦਗੀ ਜਿਉਣੀ Jatti? ਨੇ ਟੋਹਰ ਨਾਲ , ਵੇ? ਤੂੰ ?ਲਾ ਲੈ ਯਾਰੀ? ਕਿਸੇ ਹੋਰ? ਨਾਲ..??

  • ਮੌਤ ਨੂੰ ਖੱਟਣਾ ਤੇ ? Jatti ਨੂੰ ਪੱਟਣਾ ਇਕ ਬਰਾਬਰ..?

  • ?ਵੇ ਤੂੰ ?Rulega ਹਜ਼ਾਰ ਵਾਲੇ Note ਵਾਂਗੂ…ਜੇ Jatti ?ਸੋਹਣਿਆ ਕਰੰਸੀ? ਵਾਂਗੂ Chnge ਹੋ ਗਈ..

  • #Punjabi #Attitude #Status #Whatsapp

    Punjabi Attitude Status For Whatsapp

    Related Articles

    Add Comment

    Back to top button