Quotes and Wishes

50+ List Punjabi Dharmik Status For Whatsapp Captions And Quotes List

#Punjabi #Dharmik #Status #Whatsapp

Get List Of Best Punjabi Dharmik Status For Whatsapp, Punjabi Dharmik Status For Whatsapp quotes and Punjabi Dharmik Status For Whatsapp Instagram Captions? We Have Latest Best Collection Of Punjabi Dharmik Status For Whatsapp And Punjabi Dharmik Status For Whatsapp Instagram Captions that you can share on Whatsapp and Instagram or wherever else you want.
Our New Status list includes over 50+ Punjabi Dharmik Status For Whatsapp sayings, statuses, Captions and quotes. You can choose the one to describes your attitude & feelings from the Latest Punjabi Dharmik Status For Whatsapp List below.

Punjabi Dharmik Status For Whatsapp, Quotes List

  • ਅੰਮ੍ਰਿਤ ਵੇਲੇ ਉੱਠ ਕੇ ਦੁਨਿਆਵੀ ਮੋਹ ਪ੍ਰੀਤਿ ਤਿਆਗ ਕੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਕਰਤਾਰ ਦਾ ਨਾਮ ਸਿਮਰਨਾ ਚਾਹੀਦਾ ਹੈ । ???

  • ਬੰਦਿਆ ਫਜ਼ੂਲ ਗਿਲਾ ਐਵੇਂ ਤੇਰੇ ਦਿਲ ਦਾ, ? ਹੁਕਮ ਬਿਨਾਂ ਤਾਂ ਪੱਤਾ ਵੀ ਨਹੀਂ ਹਿੱਲਦਾ।

  • ਸ੍ਰੀ ਹਰਕਿ੍ਸ਼ਨ ਧਿਆਈਐ , ਜਿਸ ਡਿਠੇ ਸਭੇ ਦੁਖ ਜਾਏ।।

  • Dhan Dhan Sri Guru Granth Sahib Ji ??

  • ਕਾਟੇ ਸੁ ਪਾਪ ਤਿਨੑ ਨਰਹੁ ਕੇ ਗੁਰੁ ਰਾਮਦਾਸੁ ਜਿਨੑ ਪਾਇਯਉ ॥ ਛਤ੍ਰ ਸਿੰਘਾਸਨੁ ਪਿਰਥਮੀ ਗੁਰ ਅਰਜੁਨ ਕਉ ਦੇ ਆਇਅਉ ॥

  • ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

  • ਧੰਨ ਧੰਨ ਸ੍ਰੀ ਗੁਰੂ ਰਾਮ ਦਾਸ ਜੀ ??

  • ਸਾਹਿਬ ਮੇਰਾ ਮੇਹਰਬਾਨ ੴ

  • ਕਾਟੇ ਸੁ ਪਾਪ ਤਿਨੑ ਨਰਹੁ ਕੇ ਗੁਰੁ ਰਾਮਦਾਸੁ ਜਿਨੑ ਪਾਇਯਉ ॥ ਛਤ੍ਰ ਸਿੰਘਾਸਨੁ ਪਿਰਥਮੀ ਗੁਰ ਅਰਜੁਨ ਕਉ ਦੇ ਆਇਅਉ ॥

  • ਮੈਨੂੰ ਮੇਰੇ ਮਾਲਕਾ..ਓਕਾਤ ਵਿਚ ਰੱਖੀਂ.. ?

  • ૧ઉ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ૧ઉ

  • ਨਾਨਕ ਨਾਮ ਚੜ੍ਹਦੀ ਕਲਾ ਤੇਰੇ ਭਾਣੇ ਸਰਬੱਤ ਦਾ ਭਲਾ ?

  • ਮੈਂ ਕਿਵੇਂ ਕਹਿ ਦਵਾ ਮੇਰੀ ਹਰ ਅਰਦਾਸ ਖਾਲੀ ਗਈ ਏ ਮੈਂ ਜਦੋ ਵੀ ਰੋਈ ਹਾਂ ? ਮੇਰੇ ਵਾਹਿਗੁਰੂ ਨੂੰ ਇਸਦੀ ਖਬਰ ਹੋਈ ਹੈ?

  • ਗੁਰੂ ਘਰ ਜਾਇਆ ਕਰ ਸਵੇਰ ਸ਼ਾਮ ਨੀ

  • ਅੱਗੇ ਵਧਣ ਲਈ ਮਾੜੇ ਰਾਹ ਵੱਲ ਨਹੀ ਤੱਕੀਦਾ……ਮਿਹਨਤ ਦੀ ਕਮਾਈ ਤੇ ਬਾਬੇ ਨਾਨਕ ਤੇ ਵਿਸ਼ਵਾਸ਼ ਰੱਖੀਦਾ…?

  • ਸਾਰੀਆਂ ਨੂੰ ਪਿਆਰ ਭਰੀ ਸੱਤ ਸ਼੍ਰੀ ਅਕਾਲ ਜੀ ?

  • ਹਮਰੀ ਕਰੋ ਹਾਥ ਦੈ ਰੱਛਾ ॥ ਪੂਰਨ ਹੋਇ ਚਿਤ ਕੀ ਇੱਛਾ ॥ O God! give me Your hand and protect me, so that the desire of my mind may be fulfilled.

  • ਤੇਰਾ ਕੀਆ ਮੀਠਾ ਲਾਗੈ ॥ ਹਰਿ ਨਾਮੁ ਪਦਾਰਥੁ ਨਾਨਕ ਮਾੰਗੈ ॥ ~ Your actions seem so sweet to me. Nanak begs for the treasure of the Name of the Lord.

  • ਤੱਤੀ ਤੱਵੀ ਪੁੱਛੇ ਬਲਦੀ ਅੱਗ ਕੋਲੋ ਕਿ ਉਹ ਐਨਾ ਸੇਕ ਕਿਵੇੰ ਜਰ ਗਿਆ ਸੀ? ਅੱਗ ਨੇ ਕਿਹਾ ਦੱਸਾੰ ਉਹ ਤਾੰ ਮੈਨੂੰ ਵੀ ਠੰਢਾ ਕਰ ਗਿਆ ਸੀ..

  • ਤੂ ਦਰੀਆਓੁ ਦਾਨਾ ਬੀਨਾ ਮੈ ਮਛੁਲੀ ਕੈਸੇ ਅੰਤੁ ਲਹਾ ~ You are the River, All-knowing and All-seeing. I am just a fish-how can I find Your limit?

  • ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥ ~ There is only the One, the Giver of all souls. May I never forget Him!

  • ਮਿਤ੍ਰੁ ਪਿਆਰਾ ਨਾਨਕ ਜੀ ਮੈ ਛਡਿ ਗਵਾਇਆ ਰੰਗਿ ਕਸੁੰਭੈ ਭੁਲੀ ~ Be friend with Guru Nanak. He won’t ever break your heart.❤️❤️

  • ਜੇਹੜਾ ਪਿਆਸ ਨਾ ਬੁਝਾਵੇ ਓਹ ਖੂਹ ਕਿਸ ਕੰਮ ਦਾ…. ਜੇਹੜਾ ਰੱਬ ਦਾ ਨਾਮ ਨਾ ਲਵੇ ਓਹ ਮੂੰਹ ਕਿਸ ਕੰਮ ਦਾ… ਵਾਹਿਗੁਰੂ ਜੀ ?

  • ਤੇਰੇ ਦਰ ਤੇ ਆ ਕੇ, ੲਿਸ ਦਿਲ ਨੂੰ ਸਕੂਨ ਮਿਲ ਜਾਦਾਂ ? ਜੋ ਮਿਲਦਾ ਨਾ ਦੁਨੀਅਾਂ ਘੰਮਿਅਾਂ ੳੁੁਹ ਸਭ ਮਿਲ ਜਾਦਾਂ ?

  • ਵਾਹਿਗੁਰੂ ਜੀ ਸਭ ਦੇ ਸਿਰ ਤੇ ਮੇਹਰ ਭਰਿਅਾ ਹੱਥ ਰੱਖਣਾ !! ??

  • ਮੂੰਹ ਤੋਂ ਰੱਬ ਦਾ ਨਾਮ ਲਵੇਂ, ਕਦੇ ਦਿਲ ਤੋਂ ਸਿਮਰਨ ਕਰਿਆ ਕਰ, ਜੋ ਵੀ ਦਿੱਤਾ ਉਸ ‘ਤੇ ਸਬਰ ਕਰ, ਐਵੇਂ ਬਹੁਤੇ ਲਈ ਨਾਂ ਮਰਿਆ ਕਰੋ .

  • ਮੇਰੇ ਕੰਨ ਵਿਚ ਕਿਹਾ ਖੁਦਾ ਨੇ,ਜਿਗਰਾ ਰੱਖੀਂ ਡੋਲੀਂ ਨਾ….ਅਾਖਰ ਨੂੰ ਦਿਨ ਚੰਗੇ ਅਾੳੁਣੇ,ਬਸ ਚੁੱਪ ਕਰਜਾ ਬੋਲੀਂ ਨਾ

  • ਸਤਿਗੁਰ ਨਾਨਕ ਤੇਰੀ ਲੀਲ੍ਹਾ ਨਿਆਰੀ ਐ, ਨੀਝਾਂ ਲਾ ਲਾ ਤੱਕਦੀ ਦੁਨੀਆਂ ਸਾਰੀ ਐ

  • ਸਿਧਾ ਸਾਧਾ ਬੰਦਾ ਮੈ,ਮੇਰਾ ਸਿਧਾ ਜਿਹਾ ਸੁਭਾਅ,ਮੇਰੀ ਡੋਰ ਮੇਰੇ ਮਾਲਕ ਹੱਥ, ਆਪੇ ਹੀ ਦਿੰਦਾ ਗੁਡੀਆ ਚੜਾਅ।

  • ਚੜੀ ਰਹਿੰਦੀ ਇੱਕੋ ਤੇਰੇ ਨਾਮ ਦੀ ਖੁਮਾਰੀ… ਤੂੰ ਬਖ਼ਸ ਲਈ ਦਾਤਿਆ ਤਾਹੀਉਂ ਕਰਦੇ ਆ ਸਰਦਾਰੀ

  • ਘੜੀ ਠੀਕ ਕਰਨ ਵਾਲੇ ਤੇ ਬਹੁਤ ਨੇ , ਪਰ ਸਮਾਂ ਤਾਂ ਵਾਹਿਗੁਰੂ’ ਹੀ ਠੀਕ ਕਰਦਾ

  • ਜੇਹਾ ਬੀਉ ਤੇਹਾ ਫਲੁ ਪਾਇਆ ॥

  • #Punjabi #Dharmik #Status #Whatsapp

    Punjabi Dharmik Status For Whatsapp

    Related Articles

    Add Comment

    Back to top button