Ringtones || Quotes And Wishes || Video Categories

50+ List Punjabi Dharmik Status For Whatsapp Captions And Quotes List

#Punjabi #Dharmik #Status #Whatsapp

Get List Of Best Punjabi Dharmik Status For Whatsapp, Punjabi Dharmik Status For Whatsapp quotes and Punjabi Dharmik Status For Whatsapp Instagram Captions? We Have Latest Best Collection Of Punjabi Dharmik Status For Whatsapp And Punjabi Dharmik Status For Whatsapp Instagram Captions that you can share on Whatsapp and Instagram or wherever else you want.
Our New Status list includes over 50+ Punjabi Dharmik Status For Whatsapp sayings, statuses, Captions and quotes. You can choose the one to describes your attitude & feelings from the Latest Punjabi Dharmik Status For Whatsapp List below.

Punjabi Dharmik Status For Whatsapp, Quotes List

  • ☬ ਸਤਿਨਾਮ ਵਾਹਿਗੁਰੂ ☬

  • ਗੁਰੂ ਨਾਨਕ ਦੇਵ ਜੀ ਕਹਿੰਦੇ ਸਨ ਦੇਖੀ ਚੱਲ ਮਰਦਾਨਿਆ ਰੰਗ ਕਰਤਾਰ ਦੇ ਆਪੇ ਮਰ ਜਾਂਦੇ ਜਿਹੜੇ ਦੂਜਿਆਂ ਨੂੰ ਮਾਰਦੇ

  • ਜਦੋਂ ਕੋਈ ਹੱਥ ਤੇ ਸਾਥ ਦੋਨੋ ਛੱਡ ਦੇਵੇ ਤਾ ਰੱਬ ਉਂਗਲੀ ਫੜ੍ਹਨ ਵਾਲਾ ਵੀ ਭੇਜ ਦਿੰਦਾ ਹੈ

  • ਨਾ ਕੋ ਮੂਰਖੁ ਨਾ ਕੋ ਸਿਆਣਾ || ਵਰਤੈ ਸਭ ਕਿਛੁ ਤੇਰਾ ਭਾਣਾ ||

  • ਨਾਨਕ ਨੀਵਾਂ ਜੋ ਚੱਲੇ, ਲੱਗੇ ਨਾ ਤੱਤੀ ਵਾਉ ||

  • ਬਹੁਤ ਖੁਸ਼ ਹਾਂ ਤੇਰੀ ਰਜ਼ਾ ਵਿੱਚ ਵਾਹਿਗੁਰੂ ਜੋ ਗਵਾ ਲਿਆ ਉਹ ਮੇਰੀ ਕਿਸਮਤ ਜੋ ਮਿਲ ਗਿਆ ਉਹ ਤੇਰੀ ਰਹਿਮਤ

  • ਚਿੰਤਾ ਨਾ ਕਰਿਆ ਕਰੋ ਕਿਉਂਕਿ ਜਿਸ ਨੇ ਤਹਾਨੂੰ ਧਰਤੀ ਤੇ ਭੇਜਿਆ ਹੈ ਉਸ ਵਾਹਿਗੁਰੂ ਨੂੰ ਤੁਹਾਡੀ ਬਹੁਤ ਫਿਕਰ ਹੈ

  • ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥

  • ਸੱਭੇ ਕਾਜ ਸਵਾਰਦਾ ਮੇਰਾ ਬਾਬਾ ਨਾਨਕ |

  • ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ

  • ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥

  • ਸਭਨੀ ਛਾਲਾ ਮਾਰੀਆ ਕਰਤਾ ਕਰੇ ਸੁ ਹੋਇ ||

  • ਜੋ ਮਿਲ ਗਿਆ ਉਸਦਾ ਸ਼ੁਕਰ ਕਰੀ ਜੋ ਨਹੀਂ ਮਿਲਿਆ ਉਸਦਾ ਸਬਰ ਕਰੀ ਪੈਸਾ ਸਭ ਏਥੇ ਰਹਿ ਜਾਣਾ ਜੇ ਕਰਨਾ ਤਾ ਆਪਣੇ ਗੁਨਾਹਾ ਦਾ ਫਿਕਰ ਕਰੀ

  • ਅਕਲਾਂ ਵਾਲੇ ਤੁਰ ਗਏ ਏਥੋਂ ਖਾਲੀ ਪੱਲਿਆਂ ਨਾਲ, ਮੈ ਰੱਬ ਘੁੰਮਦਾ ਵੇਖਿਆ ਝੱਲ ਵਲੱਲਿਆਂ ਨਾਲ🙏🙏

  • ਜੇ ਮੰਗਣਾ ਸਹਾਰਾ ਮੰਗ ਉਸ ਕਰਤਾਰ ਦਾ ਜਿਹੜਾ ਔਖੇ ਵੇਲੇ ਕਦੇ ਪਲਟੀ ਨੀ ਮਾਰਦਾ

  • ਲੋਕ ਰੰਗ ਬਦਲਦੇ ਨੇ ਵਾਹਿਗੁਰੂ ਵਕਤ ਬਦਲਦਾ ਏ

  • ਖਾਣ ਜੀਵਣ ਕੀ ਬਹੁਤੀ ਆਸ ||ਲੇਖੈ ਤੇਰੈ ਸਾਸ ਗਿਰਾਸ ||

  • ਸੋਈ ਕਰਣਾ ਜਿ ਆਪਿ ਕਰਾਇ || ਜਿਥੈ ਰਖੈ ਸਾ ਭਲੀ ਜਾਇ ||

  • ਕਰਦੇ ਚੱਲੋ ਗਲ ਹਰਿ ਦੀ, ਇਸ ਤੋਂ ਵੱਡੀ ਗੱਲ ਨਹੀਂ | ਨਹੀਂ ਅਵਤਾਰ ਭਰੋਸਾ ਤਨ ਦਾ , ਅੱਜ ਤਾ ਹੈ ਪਰ ਕੱਲ ਨਹੀਂ ||

  • ਨਾਂਗੇ ਆਵਨ ਨਾਂਗੇ ਜਾਨਾ ਕੋਇ ਨ ਰਹਿਹੈ ਰਾਜਾ ਰਾਨਾ ||

  • ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ||

  • ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ||

  • ਫਰੀਦਾ ਰੋਟੀ ਮੇਰੀ ਕਾਠ ਕੀ ਲਾਵਣੁ ਮੇਰੀ ਭੁਖ || ਜਿਨਾ ਖਾਧੀ ਚੋਪੜੀ ਘਣੇ ਸਹਨਿਗੇ ਦੁਖ ||

  • ਬਹੁਤ ਖੁਸ਼ ਹਾਂ ਤੇਰੀ ਰਜ਼ਾ ਵਿੱਚ ਵਾਹਿਗੁਰੂ ਜੋ ਗਵਾ ਲਿਆ ਉਹ ਮੇਰੀ ਕਿਸਮਤ ਜੋ ਮਿਲ ਗਿਆ ਉਹ ਤੇਰੀ ਰਹਿਮਤ

  • ਫੂਕ ਮਾਰ ਕੇ ਹਰ ਇਕ ਫਿਕਰ ਉਡਾਈ ਜਾ ਮੌਤ ਨਹੀਂ ਜਦ ਤੱਕ ਆਂਉਦੀ ਜਸ਼ਨ ਮਨਾਈ ਜਾ ਸਾਹਾਂ ਵਾਲੀ ਮਾਲਾ ਜਿਸ ਨੇ ਬਖਸ਼ੀ ਏ ਹਰ ਮਣਕੇ ਨਾਲ ਓਹਦਾ ਨਾਮ ਧਿਆਈ ਜਾ

  • ਮਨ ਨੀਵਾਂ ਮਤ ਉੱਚੀ |

  • ਐਸਾ ਰੂਹਾਨੀ ਇਸ਼ਕ ਕਰੀ ਉਸ ਮਾਲਕ ਨਾਲ ਦੁੱਖ ਤਾਂ ਭਾਵੇਂ ਲੱਖਾਂ ਆਉਣ ਪਰ ਮਹਿਸੂਸ ਨਾ ਹੋਣ

  • ਤੂੰ ਕੇਂਦਰ ਬਿੰਦੂ ਬ੍ਰਹਿਮੰਡ ਦਾ, ਤੂੰ ਸਿਰਜੀ ਸਾਰੀ ਖੇਡ ਬਾਬਾ

  • ਛੋਟੇ ਸਾਹਿਬਜਾਦੇਆਂ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤੇਹ ਸਿੰਘ ਤੇ ਮਾਤਾ ਗੁਜਰ ਕੌਰ ਜੀ ਸ਼ਹੀਦੀ ਨੂ ਕੋਟਿ ਕੋਟਿ ਪ੍ਰਣਾਮ

  • 🙏ਧੰਨ ਧੰਨ ਰਾਮਦਾਸ ਗੁਰ ਜਿਨ ਸਿਰਿਆ ਤਿਨੈ ਸਵਾਰਿਆ 🙏:

  • ਨਾਮ ਰੰਗਿ, ਸਰਬ ਸੁਖੁ ਹੋਇ ॥ ਬਡਭਾਗੀ ਕਿਸੈ, ਪਰਾਪਤਿ ਹੋਇ ॥

  • ਬਾਣੀ ਗੁਰੂ, ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤ ਸਾਰੇ॥ ਗੁਰ ਬਾਣੀ ਕਹੈ ਸੇਵਕੁ ਜਨੁ ਮਾਨੈ ਪਰਤਖਿ ਗੁਰੂ ਨਿਸਤਾਰੇ॥ ਅੰਗ -੯੮੨

  • #Punjabi #Dharmik #Status #Whatsapp

    Punjabi Dharmik Status For Whatsapp