Quotes and Wishes

50+ List Punjabi Status For Whatsapp Captions And Quotes List

#Punjabi #Status #Whatsapp

Get List Of Best Punjabi Status For Whatsapp, Punjabi Status For Whatsapp quotes and Punjabi Status For Whatsapp Instagram Captions? We Have Latest Best Collection Of Punjabi Status For Whatsapp And Punjabi Status For Whatsapp Instagram Captions that you can share on Whatsapp and Instagram or wherever else you want.
Our New Status list includes over 50+ Punjabi Status For Whatsapp sayings, statuses, Captions and quotes. You can choose the one to describes your attitude & feelings from the Latest Punjabi Status For Whatsapp List below.

Punjabi Status For Whatsapp, Quotes List

  • ਬਹੁਤ ਸਰਲ ਹੈ ਕਿਸੇ ਨੂੰ ਪਸੰਦ ਆਉਣਾ ।। ਮੁਸ਼ਕਿਲ ਹੈ ਤਾਂ ਬਸ ਹਮੇਸ਼ਾ ਪਸੰਦ ਬਣੇ ਰਹਿਣਾ ।।

  • ਸਾਰੀ ਉਮਰ ਗੱਲ ਇੱਕ ਯਾਦ ਰੱਖੀਏ ਪਿਆਰ ਤੇ ਅਰਦਾਸ ਕਰਨ ਲੱਗਿਆਂ ਦਿਲ ਸਾਫ਼ ਰੱਖੀਏ,

  • ਮੈਂ ਇਸ ਲਈ ਦੁਖੀ ਨਹੀਂ ਹਾਂ ਕਿ ਤੂੰ ਮੈਨੂੰ ਝੂਠ ਬੋਲਿਆ, ਮੈਂ ਇਸ ਗੱਲ ਤੋਂ ਦੁਖੀ ਹਾਂ ਕਿ ਹੁਣ ਮੈਂ ਤੇਰੇ ਤੇ ਯਕੀਨ ਨਹੀਂ ਕਰ ਸਕਾਂਗਾ

  • ਅਕਸਰ ਓਹੀ ਲੋਕ ਸਾਡੀਆ ਅੱਖਾਂ ਖੋਲ ਦਿੰਦੇ , ਜਿਹਨਾਂ ਤੇ ਅਸੀਂ ਅੱਖਾਂ ਬੰਦ ਕਰ ਕਾ ਯਕੀਨ ਕਰਦੇ….. ..

  • ਜ਼ਿੰਦਗੀ ਵਿੱਚ ਪਿਆਰ ਕੀ ਹੁੰਦਾ ਹੈ….ਉਸ ਤੋਂ ਪੁੱਛੋ ਜਿਸ ਨੇ ਦਿਲ ਟੁੱਟਣ ਦੇ ਬਾਅਦ ਵੀ ਇੰਤਜਾਰ ਕੀਤਾ ਹੋਵੇ…..!!!!!

  • ਸਾਰਾ ਦਿਨ ਗੁਜ਼ਰ ਜਾਂਦਾ ਹੈ ਖੁਦ ਨੂੰ ਸਮੇਟਣ ਵਿੱਚ…ਪਰ ਰਾਤ ਨੂੰ ਫਿਰ ਉਸ ਦੀ ਯਾਦ ਦੀ ਹਵਾ ਚਲਦੀ ਆ ਤੇ ਫਿਰ ਬਿਖਰ ਜਾਂਦੇ ਹਾਂ

  • ਮੁਹੱਬਤ ਵਕਤ ਮੰਗਦੀ ਹੈ.. ਤੋਹਫੇ ਨਹੀਂ ..

  • ਤੇਰਾ ਦੇਖ ਲੈਣਾ ਮੁੱਖ ? ਮੇਰੇ ਤੋੜ ਦਿੰਦਾ ਦੁੱਖ ?

  • ਇਕ ਚੰਗੇ ਇਨਸਾਨ ਦੇ ਨਾਲ ਧੋਖਾ ਕਰਨਾ , ਹੀਰੇ ਨੂੰ ਸੁੱਟ ਕੇ ਪੱਥਰ ਚੁੱਕਣ ਵਰਗਾ ਹੈ।

  • ਏਥੇ ਨਫਰਤ ਬਹੁਤ ਅਰਾਮ ਨਾਲ ਮਿਲਦੀ ਐ , ਪਰ ਪਿਆਰ ਇਕੱਠਾ ਕਰਨ ਲਈ ਉਮਰ ਲੱਗ ਜਾਂਦੀ ਐ

  • ਚੰਗੀ ਸੂਰਤ ਵਾਲਾ ਤਾਂ ਰੱਬ ਹਰੇਕ ਨੂੰ ਬਣਾਉਂਦਾ…. ਪਰ ਚੰਗੀ ਸੀਰਤ ਵਾਲਾ ਰੱਬ ਕਿਸੇ ਕਿਸੇ ਨੂੰ ਬਣਾਉਂਦਾ…..

  • ਡਰ ਲਗਦਾ ਹੈ ਉਹਨਾ ਲੋਕਾ ਤੋਂ , ਜਿਹਨਾ ਦੇ ਦਿਲ ਚ ‘ ਵੀ ਦਿਮਾਗ ਹੁੰਦਾ.

  • ਸਾਡੀ ਚੁੱਪ ਨੂੰ ਕਦੇ ਵੀ ਬੇਵੱਸੀ ਨਾ ਸਮਝੋ…?? ਬੋਲਣਾ ਵੀ ਆਉਦਾ ਤੇ ਰੋਲਣਾ ਵੀ?

  • ਛੱਡ ਜਾਂਦੇ ਸਾਥ ਜਿਹੜੇ, ਓਹਨਾਂ ਲਈ ਨਹੀ ਰੋਈਦਾ, ਝੱਲਿਆ ਦਿਲਾ ਓਏ, ਹਰ ਇਕ ਦਾ ਨਹੀ ਹੋਈਦਾ

  • ਅਸੀ ਚਾਹੁੰਦੇ ਤਾਂ ਮਨਾ ਲੈਦੇ ਉਹਨਾ ਨੂੰ , ਪਰ ਉਹ ਰੁੱਸੇ ਨਹੀ ਬਦਲ ਗਏ ਸੀ_?

  • ਬੜੇ ਔਗੁਣ ਨੇ ਮੇਰੇ ਵਿੱਚ, ਪਰ ਦਿਲ ਵਿਚ ਕਿਸੇ ਲਈ ਨਫਰਤ ਨਹੀਂ .. !

  • ਕਈਆਂ ਨੂੰ ਰੋਕੇ ਵੀ ਯਾਰ ਨਾ ਮਿਲਦੇ? ਕਈ ਹਾਸੇ-ਹਾਸੇ ‘ਚ ਹੀ ਯਾਰ ਗਵਾ ਲੈਂਦੇ?

  • ਨੀ ਤੂੰ ਪਾਉਂਦੀ ਆ ਲੀੜੇ ਪ੍ਰੈਸ ਕਰ ਕਰ ਕੇ ਤੇ ਅਸੀਂ ਮੁੱਢ ਤੋਂ ਹੀ ਵੱਟਾਂ ਵਾਲੀ ਪੱਗ ਬੰਨੀਏ?

  • ਦੁੱਧ ਨਾਲ ਪੁੱਤ ਪਾਲਕੇ , ਪਾਣੀ ਨੂੰ ਤਰਸਦੀਆਂ ਮਾਂਵਾਂ ।

  • ਹਮ ਵਹਾਂ ਦੋਸਤੀ ਕਰਤੇ ਹੈਂ ? ਜਹਾਂ ਜਾਨ ਸੇ ਜਿਆਦਾ ਜੁਬਾਨ ਕੀ ਕੀਮਤ ਹੋ ?

  • ਕਿਸੇ ਨੂੰ ਸੁੱਟਣ ਦੀ ਜਿੱਦ ਨੀ? ਖੁਦ ਨੂੰ ਬਣਾਉਣ ਦਾ ਜਨੂੰਨ ਆ?

  • ਕਦੇ -ਕਦੇ ਅਸੀ ਕਿਸੇ ਲਈ ਇਹਨੇ ਜ਼ਰੂਰੀ ਵੀ ਨਹੀਂ ਹੁੰਦੇ……ਜਿਹਨਾ ਅਸੀ ਸੋਚ ਲੈਂਦੇ ਹਾਂ..

  • ਉਸ ਵਾਹਿਗੁਰੂ ਦਾ ਸ਼ੁਕਰ ਕਰਾਂ ਜਿਸਨੇ, ਦਿੱਤੇ ਜੀਣ ਲਈ ਸਾਹ ਮੈਨੂੰ..❤ ਜਿੰਦ ਵਾਰਾਂ ਉਸ ਮਾਂ ਆਪਣੀ ਤੋਂ ਜੀਹਨੇ ਪਾਲਿਆ ਸੀਨੇ ਨਾਲ ਲਾ ਮੈਨੂੰ…!!❤?

  • ਰੋਟੀ ਤੋ ਵੱਧ ਕਦੇ ਲੋੜ ਨੀ ਰੱਖੀ , ਫਿਰ ਵੀ ਰੱਬ ਨੇ ਕਦੇ ਥੋੜ ਨੀ ਰੱਖੀ

  • ਕਿਸੇ ਦੀ ਆਦਤ ਹੋ ਜਾਣਾ ਮੁਹੱਬਤ ਹੋ ਜਾਣ ਤੋੰ ਵੀ ਖ਼ਤਰਨਾਕ ਏ..!!!

  • ਹੁਣ ਤਾ single ਰਹਿਣ ਚ ਹੀ ਭਲਾਈ ਹੈ ਜਦੋ ਪਿਆਰ ਚ ਸੀ ਉਦੋਂ ਕੇਹੜਾ ਕਿਸੇ ਨੇ ਕਦਰ ਪਾਈ ਹੈ

  • ਅਸੀ ਤਾਂ ਆਪਣੇ ਹੱਥਾ ਦੀਆਂ ਲਕੀਰਾਂ ਤੱਕ ਮਿੱਟਾ ਦਿੱਤੀਆਂ…ਕਿਉਕਿ ਕਿਸੀ ਨੇ ਹੱਥ ਦੇਖ ਕੇ ਕਿਹਾ ਸੀ, ਕਿ ਤੇਰਾਂ ਯਾਰ Bewafa ਨਿਕਲੇ ਗਾ…

  • ਕੁਝ ਗੱਲਾਂ ਉਦੋਂ ਤਕ ਸਮਝ ਨਹੀਂ ਆਉਂਦੀਆਂ ਜਦੋਂ ਤਕ ਆਪਣੇ ਤੇ ਨਾ ਬੀਤਣ

  • ਸੋਹਣੇ ਹਾਂ ਜਾਂ ਨਹੀ.. ਇਹ ਤਾਂ ਰੱਬ ਜਾਣਦਾ ਪਰ ਦਿਲ ਦੇ ਚੰਗੇ ਆ ਸਾਰਾ ਜਗ ਜਾਣਦਾ

  • ਉਚੀਆਂ_ ਹਵੇਲੀਆਂ? ਕਾਰਾਂ_? ਲੰਮੀਆਂ ਤੇ ਸਹੇਲੀਆਂ? ਵੀਰੇ ਪੱਲੇ ਸਾਡੇ ਕੱਖ_?_ ਨੀ ਯਾ+ਰਾਂ? ਬੈਲੀਆਂ ਦੇ ਬੈਲੀ ਆਂ??

  • ਜੋ ਬੇਕਸੂਰ ਹੁੰਦੇ ਹੋਏ ਵੀ ਤੁਹਾਨੂੰ ਮਨਾਂਦਾ ਹੈ ਤਾਂ ਸਮਝ ਲਵੋ ਓਹ ਤੁਹਾਨੂੰ ਹੱਦ ਤੋਂ ਵੱਧ ਚਾਹੁੰਦਾ ਹੈ

  • ਸਾਡੀ ਮਾੜੀ ਮੋਟੀ ਗੱਲ ਨੂੰ ਤੁਸੀ ਚੱਕੀ ਜਾਦੇਂ ਓ…ਰੀਸ ਵੀ ਸਾਡੀ ਈ ਕਰਦੇ ਓ ਤੇ ਸਾਡੇ ਤੋਂ ਹੀ ਮੱਚੀ ਜਾਦੇਂ ਓ…

  • #Punjabi #Status #Whatsapp

    Punjabi Status For Whatsapp

    Related Articles

    Add Comment

    Back to top button