Quotes and Wishes

50+ List Sad Status in Punjabi For Whatsapp Captions And Quotes List

#Sad #Status #Punjabi #Whatsapp

Get List Of Best Sad Status in Punjabi For Whatsapp, Sad Status in Punjabi For Whatsapp quotes and Sad Status in Punjabi For Whatsapp Instagram Captions? We Have Latest Best Collection Of Sad Status in Punjabi For Whatsapp And Sad Status in Punjabi For Whatsapp Instagram Captions that you can share on Whatsapp and Instagram or wherever else you want.
Our New Status list includes over 50+ Sad Status in Punjabi For Whatsapp sayings, statuses, Captions and quotes. You can choose the one to describes your attitude & feelings from the Latest Sad Status in Punjabi For Whatsapp List below.

Related Articles

Sad Status in Punjabi For Whatsapp, Quotes List

  • ਅਸੀ ਝੂਠੇ ਸਾਡਾ ਪਿਆਰ ਵੀ ਝੂਠ , ਤੈਨੂੰ ਕੋਈ ਸੱਚਾ ਮਿਲੇ ਅਸੀ ਦੁਆ ਕਰਾਂਗੇ

  • ਤੂੰ ਤਾਂ ਸੱਜਣਾ ਕਹਿੰਦਾ ਸੀ ਕਿਤੇ ਛੱਡ ਕੇ ਨਾ ਜਾਈ ਹੁਣ ਆਪ ਹੀ ਸਾਨੂੰ ਛੱਡਕੇ ਕਿਸੇ ਹੋਰ ਦਾ ਹੋ ਗਿਆ

  • ਅਸੀਂ ਤਾਂ ਸੱਜਣਾ ਤੈਨੂੰ ਗੁਲਾਬ ਦਾ ਫੁੱਲ ਸਮਝਦੇ ਸੀ ਤੂੰ ਤੇ ਸੱਜਣਾ ਕੰਡਿਆ ਦਾ ਦਰਜਾ ਦੇਣ ਲਈ ਮਜ਼ਬੂਰ ਕਰਤਾ

  • ਸੱਜਣਾ ਤੂੰ ਹੀ ਸਾਨੂੰ ਛੱਡਕੇ ਕਿਸੇ ਹੋਰ ਦਾ ਹੱਥ ਫੜ ਲਿਆ ਅਸੀਂ ਤਾਂ ਅੱਜ ਵੀ ਓਥੇ ਆ ਜਿਥੈ ਛੱਡ ਕੇ ਗਿਆ ਸੀ

  • ਅਸੀਂ ਤੈਨੂੰ ਖੁਦਾ ਮਨ ਬੈਠੇ ਸੀ ਪਰ ਭੁੱਲ ਗਏ ਸੀ ਖੁਦਾ ਕਿਸੇ ਇਕ ਦਾ ਨਹੀਂ ਹੋ ਸਕਦਾ

  • ਸਮਝ ਨਹੀਂ ਆਉਂਦੀ ਵਫਾ ਕਰੀਏ ਤਾ ਕਿਸ ਨਾਲ ਕਰੀਏ ਮਿੱਟੀ ਤੌ ਬਣੇ ਲੋਕ ਕਾਗਜ ਦੇ ਟੁੱਕੜਿਆਂ ਲਈ ਵਿਕ ਜਾਂਦੇ ਨੇ ..!

  • ਤੇਰੇ ਬਾਝੋਂ ਮੈਂ ਰੁਲ ਸਕਦਾ ਪਰ ਮੈਂ ਤੈਨੂੰ ਨੀ ਭੁੱਲ ਸਕਦਾ

  • ਮੇਰੇ ਗੁਨਾਹ ਹੀ ਮੈਨੂੰ ਅੱਜ ਵੀ ਰਵਾਉਂਦੇ ਨੇ ਹਰ ਸਮੇਂ ਮੈਨੂੰ ਤੇਰੇ ਹੀ ਕਿਉਂ ਖ਼ਿਆਲ ਆਉਂਦੇ ਨੇ

  • ਤੇਰੇ ਪਿੱਛੇ ਮਿਲਣਾ ਗਿਲਣਾ ਬੋਲਣਾ ਵਿਚਰਨਾ ਸਭ ਛੱਡਿਆ ਸੀ ਤੇ ਤੂੰ ਮੈਨੂੰ ਹੀ ਛੱਡ ਤੁਰਿਆ

  • ਤੂੰ ਜੋ ਵਿਛੜਿਆਂ ਮੇਰੇ ਤੋਂ ਇਹ ਵੀ ਨੀ ਸੋਚਿਆ ਅਸੀਂ ਤਾਂ ਪਾਗਲ ਸੀ ਤੇਰੇ ਪਿੱਛੇ ਮਰ ਵੀ ਸਕਦੇ ਸੀ

  • ਅਸੀਂ ਖੁਸ਼ ਭੀ ਨਹੀਂ ਤੇ ਹੱਸ ਵੀ ਰਹੇ ਆਂ ਜਿਹਦੇ ਬਿਨਾ ਇਕ ਪਲ ਵੀ ਨਹੀਂ ਸੀ ਰਹਿ ਹੁੰਦਾ ਹੁਣ ਓਹਦੇ ਬਿਨਾ ਜ਼ਿੰਦਗੀ ਕੱਟ ਵੀ ਰਹੇ ਆਂ

  • ਜਿਨ੍ਹਾਂ ਨਾਲ ਮਿਲਣਾ ਸੰਭਵ ਨਹੀਂ ਹੁੰਦਾ ਯਾਦ ਵੀ ਓਹੀ ਆਉਂਦੇ ਨੇ

  • ਚੇਹਰਿਆਂ ਤੇ ਮਰਨ ਵਾਲੇ ਕਿ ਜਾਨਣ ਦਿਲ ਦੀ ਖੂਬਸੂਰਤੀ ਕਿ ਹੁੰਦੀ ਏ

  • ਜਿੰਨਾ ਚਿਰ ਖੁਦ ਤੇ ਨਾ ਬੀਤੇ ਕਿਸੇ ਦਾ ਦਰਦ ਸਮਝ ਨਹੀਂ ਆਉਣਾ

  • ਆਜ਼ਾਦ ਕਰਤਾ ਅੱਜ ਉਸ ਪੰਛੀ ਨੂੰ ਜਿਸ ਵਿਚ ਮੇਰੀ ਜਾਨ ਵੱਸਦੀ ਸੀ

  • ਆਪਣੇ ਆਪ ਵਿਚ ਹੀ ਮਸਤ ਰਹਿਣਾ ਠੀਕ ਹੈ ਦੁਨੀਆ ਦਾ ਕੀ ਪਤਾ ਕਦੋ ਕੋਈ ਕਿਥੇ ਕਿਵੇਂ ਬਾਦਲ ਜਾਵੇ

  • ਕਦੇ ਕਦੇ ਅਸੀਂ ਗ਼ਲਤ ਨਹੀਂ ਹੁੰਦੇ ਪਰ ਸਾਡੇ ਕੋਲ ਉਹ ਸ਼ਬਦ ਨਹੀਂ ਹੁੰਦੇ ਜੋ ਸਾਨੂੰ ਸਹੀ ਸਾਬਿਤ ਕਰ ਸਕਣ

  • ਵਕ਼ਤ ਬਹੁਤ ਜਖਮ ਦਿੰਦਾ ਹੈ ਇਸ ਲਈ ਘੜੀਆਂ ਚ ਫੁੱਲ ਨਹੀਂ ਸੂਈਆਂ ਹੁੰਦੀਆਂ ਨੇ

  • ਜਦੋਂ ਅੰਬਰਾਂ ਤੇ ਕਾਲੀ_ਘਟਾ ਛਾਊਗੀ, ੳਹਨੂੰ ਯਾਦ ਤਾ ਜਰੂਰ ਮੇਰੀ ਆਊਗੀ ?

  • ਅੱਜ ਫੇਰ ਰਵਾਤੀਂ ਨੀ .. ਯਾਦਾਂ ਨੇ ਜਾਨ ਤੇਰੀ..

  • ਲੜਾਈ ਤੇ ਸ਼ਿਕਵੇ ਤੋਂ ਬਿਨਾ ਹੋਰ ਵੀ ਗੱਲਾਂ ਹੁੰਦੀਆਂ, ਜਦ ਮਿਲੇ ਤਾਂ ਇਸ ਵਾਰ ਆਪਾਂ ਉਹ ਕਰਾਂਗੇ…

  • ਜਿਹਨੂੰ ਕਦੇ ਡਰ ਹੀ ਨਹੀਂ ਸੀ ਮੈਨੰੂ ਖੋਣ ਦਾ , ਓਹਨੂੰ ਕੀ ਅਫ਼ਸੋਸ ਹੋਣਾ ਮੇਰੇ ਨਾ ਹੋਣ ਦਾ

  • ਮੈਂ ਤਾਂ ਤੇਰੇ ਤੋਂ ਆਪਣੀ ਜਿੰਦਗੀ ਲਈ ਰੌਸ਼ਨੀ ਮੰਗੀ ਸੀ , ਤੂੰ ਤਾਂ ਕਮਲਿਏ ਅੱਗ ਹੀ ਲਗਾਤੀ

  • ਬਿਲਕੁਲ ਇਹੋ ਸੱਚਾਈ ਆ , ਪਹਿਲਾਂ ਜੰਮਣ ਨੀ ਦਿੱਤਾ ਜਾਂਦਾ ਫਿਰ ਜਿਉਣ?

  • ਇੱਕ ਪੱਤਾ ਟੁੱਟਾ ਟਾਹਣੀ ਤੋਂ…ਜਿਵੇ ਮੈਂ ਵੱਖ ਹੋਈ ਹਾਣੀ ਤੋਂ….ਪੱਤੇ ਨੇ ਵੀ ਹੌਲੀ ਹੌਲੀ ਸੁੱਕ ਜਾਣਾ…ਮੈਂ ਵੀ ਉਹਦੇ ਬਾਝੋ ਇੱਕ ਦਿਨ ਮੁੱਕ ਜਾਣਾ…

  • ਦਿਲ ਤੋੜਨ ਵਾਲੀ ਚੰਦਰੀ ਬੜਾ ਚੇਤੇ ਆਉਦੀ ਏ , ਹੱਸ ਕੇ ਬੋਲਣ ਵਾਲੀ ਅੱਜ ਮੈਨੂੰ ਬਹੁਤ ਰਵਾਉਂਦੀ ਏ…???

  • ਮਿਲਿਆ ਤਾਂ ਬਹੁਤ ਕੁਝ ਹੈ ੲਿਸ ਜ਼ਿੰਦਗੀ ਵਿੱਚ.. ਪਰ ਯਾਦ ਬਹੁਤ ਆਉਦੇ ਨੇ..ਜਿਹਨਾ ਨੂੰ ਹਾਸਲ ਨਾ ਕਰ ਸਕੇ

  • ਤੂੰ ਹੁਕਮ ਤਾਂ ਕਰਦਾ ਵੇ ਅਸੀਂ ਦੇਂਦੇ ਜਾਨ ਯਾਰਾ ?੫ਰ ਤੈਨੂੰ ਜਿੰਦਗੀ ਚੋਂ ਨਾ ਦੇਂਦੇ ਜਾਨ ਯਾਰਾ???

  • ਵਕਤ ਬੜਾ ਬੇਈਮਾਨ ਹੈ ਖੁਸ਼ੀ ਵੇਲੇ ਦੋ ਪਲ ਦਾ ਤੇ ਗ਼ਮ ਵੇਲੇ ਮੁੱਕਦਾ ਹੀ ਨਹੀ..

  • ਜਦੋਂ ਜ਼ਿੰਦਗੀ ਵਿੱਚੋਂ ਕੋਈ ਆਪਣਾ ਚਲਾ ਜ਼ਾਂਦਾ ਹੈ, ਤਾਂ ਇਸ ਤਰਾਂ ਲੱਗਦਾ ਹੈ ਜਿਵੇਂ ਸ਼ਬਦਾਂ ਵਿੱਚੋਂ ਅਰਥ ਨਿਕਲ ਗਏ ਹੋਣ |

  • ਦਿਲੋਂ ਤਾਂ ਹੁਣ ਉਹ ਭੁਲਾ ਹੀ ਚੁੱਕੇ ਹੋਣਗੇ, ਨਹੀਂ ਤਾਂ ਏਨਾਂ ਟਾਇਮ ਕੌਣ ਗੁੱਸੇ ਰਹਿੰਦਾ

  • ਅਖੀਆਂ ਦੇ ਕੋਲ ਸਦਾ ਰਹੀ ਸੱਜਣਾ ਅਸੀਂ ਲਖ ਵਾਰੀ ਤਕ ਕੇ ਵੀ ਨਹੀ ਰਜਨਾ , ਮੁਖ ਨਾ ਮੋੜੀ ਸਾਡਾ ਜ਼ੋਰ ਕੋਈ ਨਾ ਸਾਨੂ ਛੱਡ ਕੇ ਨਾ ਜਾਈ ਸਾਡਾ ਹੋਰ ਕੋਈ ਨਾ

  • #Sad #Status #Punjabi #Whatsapp

    Sad Status in Punjabi For Whatsapp

    Related Articles

    Leave a Reply

    Your email address will not be published. Required fields are marked *

    Back to top button