Quotes and Wishes

50+ List Sad Status in Punjabi For Whatsapp Captions And Quotes List

#Sad #Status #Punjabi #Whatsapp

Get List Of Best Sad Status in Punjabi For Whatsapp, Sad Status in Punjabi For Whatsapp quotes and Sad Status in Punjabi For Whatsapp Instagram Captions? We Have Latest Best Collection Of Sad Status in Punjabi For Whatsapp And Sad Status in Punjabi For Whatsapp Instagram Captions that you can share on Whatsapp and Instagram or wherever else you want.
Our New Status list includes over 50+ Sad Status in Punjabi For Whatsapp sayings, statuses, Captions and quotes. You can choose the one to describes your attitude & feelings from the Latest Sad Status in Punjabi For Whatsapp List below.

Related Articles

Sad Status in Punjabi For Whatsapp, Quotes List

  • ਜੇ ਹੋ ਸਕਿਆ ਤਾਂ ਮੁਆਫ ਕਰੀ ਮੈ ਤੇਰਾ ਦਿਲ ਤੋੜ ਦਿੱਤਾ, ਤੇਰੇ ਨਾਲ ਵਾਅਦਾ ਕਰਕੇ ਖੁਸ਼ੀਆ ਦਾ ਤੈਨੂੰ ਦੁੱਖਾ ਵਿੱਚ ਜੋੜ ਦਿੱਤਾ॥

  • ਕਿੱਥੇ ਮਿਲਦਾ ਅੱਜ ਦੇ ਜ਼ਮਾਨੇ ‘ਚ ਸਮਝਣ ਵਾਲਾ, ਜਿਹੜਾ ਆਉਂਦਾ ਸਮਝਾ ਕੇ ਚਲਾ ਜਾਂਦਾ !!

  • ਆਪਣੀ ਨਿਅਤ ਤੇ ਜ਼ਰਾ ਗ਼ੌਰ ਕਰਕੇ ਦੱਸ, ਮੁੱਹਬਤ ਕਿੰਨੀ ਸੀ ਤੇ ਮਤਲਬ ਕਿੰਨਾ….!

  • ਜਿੱਥੇ ਤੁਹਾਨੂੰ ਲੱਗੇ ਕਿ ਤੁਹਾਡੀ ਜ਼ਰੂਰਤ ਨਹੀਂ ਹੈ ਉੱਥੇ ਖਾਮੋਸੀ ਨਾਲ ਖੁੱਦ ਨੂੰ ਅਲੱਗ ਕਰ ਲੈਣਾ ਚਾਹੀਦਾ ਹੈ ।

  • ਕੁਝ ਰਾਸਤਿਆ ਤੇ ਪੈਰ ਨਹੀ…ਦਿਲ ਥੱਕ ਜਾਂਦਾ ਹੈ…!

  • ਜ਼ਿੰਦਗੀ ਵਿੱਚ ਕੁਝ ਹੁਸੀਨ ਪਲ ਬੱਸ ਇੱਦਾ ਹੀ ਗੁਜ਼ਰ ਜਾਂਦੇ ਨੇ…ਰਹਿ ਜਾਦੀਆਂ ਨੇ ਯਾਦਾਂ ਤੇ ਿੲਨਸਾਨ ਵਿੱਛੜ ਜਾਂਦੇ ਨੇ….!!! ?

  • ਖਾਮੋਸ਼ ਹਾਂ ਤਾਂ ਬੱਸ ਤੇਰੀ ਖੁਸ਼ੀ ਲਈ,? ਇਹ ਨਾ ਸੋਚੀ ਕਿ ਮੇਰੇ ਦਿਲ ਨੂੰ ਦਰਦ ਨਹੀਂ ਹੁੰਦਾ …..?

  • ਜਿਹਨਾ ਨੂੰ ਪਿਆਰ ਨਹੀ ਰੁਵਾਉਦਾ ਉਹਨਾ ਨੂੰ ਪਿਆਰ ਦੀਆਂ ਨਿਸ਼ਾਨੀਆਂ ਰੁਵਾ ਦਿੰਦੀਆਂ ਨੇ….!

  • ਰੱਬ ਦੇ ਰੰਗ ਵੀ ਨਿਆਰੇ ਆ, ਕਈ ਕਰਦੇ ਨਫਰਤ ਸਾਨੂੰ ਰੱਜ ਕੇ , ਕਈਆ ਨੂੰ ਅਸੀ #JaaN ਤੋਂ ਪਿਆਰੇ ਆ.

  • ਜੇ ਤੇਰੇ ਬਿੰਨਾ …..ਸਰਦਾ ਹੁੰਦਾ ……ਕਾਤੋ ਮੀਨਤਾ …..ਤੇਰੀਆ ਕਰਦੇ…..???

  • ਮੈ ਕਿਸੇ ਦੀਆ ਯਾਦਾ ਵਿੱਚ ਨਹੀ ਲਿਖਦਾ, ਪਰ ਜਦੋ ਲਿਖਦਾ ਤਾਂ ਯਾਦ ਜਰੂਰ ਆ ਜਾਂਦੀ ਆ

  • ਪਹਿਲਾਂ ਹੱਸਦਾ ਸੀ ਅੱਜ ਰੋਣ ਨੂੰ ਦਿਲ ਕਰਦਾ ਜੋ ਸਾਨੂੰ ਭੁੱਲੇ ਸੀ ਉਨ੍ਹਾਂ ਨੂੰ ਦੁਆਰਾ ਪਾਉਣ ਨੂੰ ਦਿਲ ਕਰਦਾ?

  • ਤੇਰੇ ਬਿਨਾਂ ਇੱਕ ਪਲ ਵੀ ਦੂਰ ਹੋਣ ਦਾ ਸੋਚਿਆ ਨਹੀ ਸੀ, ਪਰ ਕਿਸਮਤ ਦੇ ਇੱਕਤਰਫੇ ਫੈਸਲੇ ਨੇ ਸੱਭ ਕੁੱਝ ਮਿੱਟੀ ਵਿੱਚ ਮਿਲਾ ਦਿੱਤਾ॥

  • ਜਦੋ ਤੇਰਾ ਜੀਅ ਕੀਤਾ ਰੱਖ ਲਿਆ ਜਦੋ ਜੀਅ ਕੀਤਾ ਬਾਹਰ ਸੁੱਟਤਾ, ਉਏ ਬੇਵਕੂਫ ਸੱਜਣਾ ਇਹ ਮੇਰਾ ਦਿਲ ਏ ਕੋਈ ਵਿਕਾਊ ਚੀਜ ਨਹੀ

  • ਜਿਹੜੇ ਗੱਲ ਗੱਲ ਤੇ ਪਿਅਾਰ ਕਰਨ ਦੀ ਗੱਲ ਕਰਦੇ ਨੇ ੳੁਹਨਾ ਦਾ ਪਿਅਾਰ ਸਿਰਫ਼ ਦਿਖਾਵਾ ਹੁੰਦਾ..

  • ਭਰਕੇ ਜਾਮ ਮੁਹੱਬਤ ਵਾਲਾ ਬਖ਼ਸ਼ੀਂ ਮੁਰਸ਼ਦ ਸਾਈਆਂ ,,ਪਹਿਲੋਂ ਇਸ਼ਕ ਦਿਖਾਵੇ ਜਲਵੇ ਪਿਛੋਂ ਦਰਦ ਰੁਸਵਾਈਆ ..

  • ਉਮਰ ਤਾਂ ਹਾਲੇ ✍ ਕੁਝ ਵੀ ਨਹੀ ਹੋਈ,,,,, ਪਤਾ ਨੀ ਕਿਉ ਜਿੰਦਗੀ ਤੋਂ ਮਨ ਭਰ ਗਿਆ

  • ਤੂੰ ਕਰ ਕੇ ਤਾਂ ਵੇਖ ਕਿਸੇ ਨਾਲ ਪਿਅਾਰ ਸੱਚਾ ..ਤੈਨੂੰ ਫੇਰ ਪਤਾ ਲੱਗੂ ਅਸੀ ਹਾਸੇ ਕਿੳੁ ਗਵਾ ਲੲੇ !!

  • ਅੱਜ ਕੱਲ ਕੋੲੀ ਨਹੀ ਸਮਝਦਾ ਕਿਸੇ ਨੂੰ. ਸਭ ਅਾਪੋ ਅਾਪਣੇ ਰੋਣੇ ਰੋ ਕੇ ਤੁਰ ਜਾਂਦੇ ਨੇ

  • ਕੌਣ ਭੁਲਾ ਸਕਦਾ ਹੈ ਕਿਸੇ ਨੂੰ , ਬੱਸ ਆਕੜਾ ਹੀ ਰਿਸ਼ਤੇ ਖਤਮ ਕਰ ਦਿੰਦਿਆਂ ਨੇ !

  • ਦੋ ਗੱਲਾਂ ਰਿਸ਼ਤਿਆਂ ਵਿੱਚ ਫਰਕ ਪੈਦਾ ਕਰ ਦਿੰਦੀਆਂ ਨੇ,? ਇੱਕ ਤੁਹਾਡਾ ਅਹਿਮ ਤੇ ਦੂਜਾ ਤੁਹਾਡਾ ਵਹਿਮ ?

  • ਗੁੜੀਆ ਪ੍ਰੀਤਾ ਪਾ ਕੇ, ਮੁਖ ਲਿਅਾ ਮੋੜ ਵੇ ???

  • ਮੈਨੂੰ ਸਾਹ ਵੀ ਨਾ ਆਵੇ ….. ਮੈਂ ਸੱਚ ਕਹਿਣੀ ਆ, ਦਿਲ❤ ਧੁਖਦਾ ਏ ਮੇਰਾ …….. ਮੈਂ ਰੋ ਪੈਣੀ ਆ

  • ਆਪਣੀ ਤਕ਼ਦੀਰ ਤਾਂ ਕੁਜ ਏਦਾਂ ਦੀ ਲਿਖੀ ਹੈ ਰੱਬ ਨੇ ਕਿ,ਕਿਸੇ ਨੇ ਵਕ਼ਤ ਗੁਜ਼ਾਰਨ ਲਈ ਸਾਡੇ ਨਾਲ ਪਿਆਰ ਕਰ ਲਿਆ, ਤੇ ਕਿਸੇ ਨੇ ਪਿਆਰ ਕਰ ਕੇ ਵਕ਼ਤ ਗੁਜ਼ਾਰ ਲਿਆ

  • ਕੁਝ ਗੱਲਾਂ ਉਦੋਂ ਤਕ ਸਮਝ ਨਹੀਂ ਆਉਂਦੀਆਂ ਜਦੋਂ ਤਕ ਆਪਣੇ ਤੇ ਨਾ ਬੀਤਣ

  • ਪੱਬ ਬੋਚ ਕੇ ਟਿਕਾਵੀਂ ਦਿਲਾ ਮੇਰਿਆ ਅੱਗੇ ਪਿਆ ਕੱਚ ਲੱਗਦਾ….ਕੰਡੇ ਆਪਣੇ ਵਿਛਾਉਂਦੇ ਵਿੱਚ ਰਾਹਾਂ ਦੇ ਕਿਸੇ ਦਾ ਕਿਹਾ ਸੱਚ ਲੱਗਦਾ..

  • ਬਹੁਤਿਅਾਂ ਪਿਅਾਰਾਂ ਵਾਲੇ ਜ਼ਹਿਰ ਦੇ ਗੲੇ, ਮੁੱਕਣੀ ਨਹੀਂ ਦੁੱਖਾਂ ਵਾਲੀ ਲਹਿਰ ਦੇ ਗੲੇ.

  • ਗੱਲਾ ਕਰਨ ਨੂੰ ਤਾ ਦੁਨੀਆ ਸ਼ੇਰ ਹੁੰਦੀ ਏ..!! ਬੀਤੇ ਆਪਣੇ ਨਾਲ ਤਕਲੀਫ ਤਾਂ ਫੇਰਹੁੰਦੀ ਏ.

  • ਦੁੱਖਾ ਨੇ ਮੇਰਾ ਪੱਲਾ ਇੰਝ ਫੜਿਆ ਹੈ, ਜਿਵੇਂ ਓਨ੍ਹਾਂ ਦਾ ਵੀ ਮੇਰੇ ਤੋਂ ਸਿਵਾਏ ਕੋਈ ਨਹੀਂ..?

  • ਦੁੱਖਾ ਨੇ ਮੇਰਾ ਪੱਲਾ ਇੰਝ ਫੜਿਆ ਹੈ, ਜਿਵੇਂ ਓਨ੍ਹਾਂ ਦਾ ਵੀ ਮੇਰੇ ਤੋਂ ਸਿਵਾਏ ਕੋਈ ਨਹੀਂ..?

  • ?ਨਾ ? ਹੋਰ ਲੈ ? ਇਮਤਿਹਾਨ ਮੇਰਾ ? ਅੱਖਾਂ ‘ਚ ਲਿਖਦਾ ? ਨਾਮ ਤੇਰਾ ?

  • ਪਿਆਰ ਵਾਲੀ ਗੱਲ ਦਾ ਮਜ਼ਾਕ ਨੀ ਬਣਾਈ ਦਾ, ਛੱਡਣਾ ਹੀ ਹੋਵੇ ਪਹਿਲਾਂ ਦਿਲ ਹੀ ਨੀ ਲਾਈਦਾ

  • #Sad #Status #Punjabi #Whatsapp

    Sad Status in Punjabi For Whatsapp

    Related Articles

    Leave a Reply

    Your email address will not be published. Required fields are marked *

    Back to top button