Ringtones || Quotes And Wishes || Video Categories

50+ List Sad Status in Punjabi For Whatsapp Captions And Quotes List

#Sad #Status #Punjabi #Whatsapp

Get List Of Best Sad Status in Punjabi For Whatsapp, Sad Status in Punjabi For Whatsapp quotes and Sad Status in Punjabi For Whatsapp Instagram Captions? We Have Latest Best Collection Of Sad Status in Punjabi For Whatsapp And Sad Status in Punjabi For Whatsapp Instagram Captions that you can share on Whatsapp and Instagram or wherever else you want.
Our New Status list includes over 50+ Sad Status in Punjabi For Whatsapp sayings, statuses, Captions and quotes. You can choose the one to describes your attitude & feelings from the Latest Sad Status in Punjabi For Whatsapp List below.

Sad Status in Punjabi For Whatsapp, Quotes List

  • ਜੋ ਲੋਗ ਦਿਲ ਦੇ ਚੰਗੇ ਹੁੰਦੇ ਨੇ .. ਦਿਮਾਗ ਵਾਲੇ ਉਨ੍ਹਾਂ ਦਾ ਪੂਰਾ ਫਾਇਦਾ ਚਕਦੇ ਨੇ ॥

  • ਕੀ ਸੱਜਣਾ ਤੈਨੂੰ ਦਿਲ ਦਾ ਹਾਲ ਦੱਸੀੲੇ, ਕੱਲੇ ਰੋੲੀੲੇ ਤੇ ਕੱਲੇ ਹੱਸੀੲੇ ….!!

  • ਮੇਰੇ ਵਲੋ ਵਾਰ ਵਾਰ ਗਲਤੀਆ ਮਨੰਣ ਦਾ ਮਤਲਬ ਇਹ ਨਹੀ ਸੀ ਕਿ ਮੈਂ ਹਰ ਵਾਰ ਗਲਤ ਸੀ ,ਅਸਲ ਚ ਮੈਂ ਅਪਣੀ ਇਜ਼ਤ ਨਾਲੋ ਜਿਆਦਾ ਅਾਪਣੇ ਰਿਸ਼ਤੇ ਦੀ ਇਜ਼ਤ ਕਰਦਾ ਸੀ

  • ਜਿੰਦਗੀ ਦੇ ਸਾਰੇ ਵਰਕੇ ਅਜੇ ਕੋਰੇ ਨੇ , ਦੁੱਖ ਬਹੁਤ ਜਿਆਦਾ ਨੇ ਤੇ ਖੁਸ਼ੀਆਂ ਦੇ ਪਲ ਥੋੜੇ ਨੇ

  • ਵਕਤ ਜ਼ਰੂਰ ਲੱਗ ਗਿਆ ਪਰ ਮੈਂ ਸੰਭਲ ਗਿਆ, ਕਿਉਂਕਿ ਮੈਂ ਠੋਕਰਾਂ ਨਾਲ ਡਿੱਗਿਆ ਸੀ ਕਿਸੇ ਦੀਆਂ ਨਜ਼ਰਾਂ ਨਾਲ ਨਹੀਂ

  • ਮੇਰੇ ਦਿਲ ਤੋਂ ਬਾਹਰ ਜਾਣ ਦਾ ਰਸਤਾ ਨਹੀਂ ਮਿਲਿਆ ਤਾਂ ਕਮਲੀ ਨੇ ਠੋਕਰਾਂ ਮਾਰ ਮਾਰ ਕੇ ਦਿਲ ਹੀ ਤੋੜ ਦਿਤਾ

  • ਮੈ ਕਿਹਾ ਤੇਰੇ ਤੋਂ ਬਿਨਾਂ ਰਹਿ ਨਹੀ ਹੋਣਾ, ♥♥ ਉਹ ਹੱਸ ਕੇ ਕਹਿੰਦੀ….ਜਦ ਮੈ ਨਹੀ ਸੀ ਉਦੋਂ ਵੀ ਤਾਂ ਜ਼ਿਊਦਾ ਸੀ

  • ਸਬ ਤੋਹ ਜਿਆਦਾ ਗੁਸਾ ਆਪਣੇ ਆਪ ਤੇ ਉਦੋ ਆਓਂਦਾ ਹੈ – ਜਦ ਪਿਆਰ ਵੀ ਮੈ ਕਰਾ , ਇੰਤਜ਼ਾਰ ਵੀ ਮੈ ਕਰਾ , ਜਤਾਵਾ ਵੀ ਮੈ , ਤੇ ਰੋਵਾ ਵੀ ਮੈ

  • ਬੀਤੇ ਵਕਤ ਦੀਆ ਯਾਦਾ ਸੰਭਾਲ ਕੇ ਰੱਖੀ, ਅਸੀ ਯਾਦ ਤਾ ਆਵਾਂਗੇ ਪਰ ਵਾਪਸ ਨਹੀਂ

  • ਟੁੱਟ ਗਿਆ ਦਿਲ , ਬਿਖਰ ਗਏ ਅਰਮਾਨ , ਮਰਨ ਤੋਂ ਪਹਿਲਾਂ ਤੈਨੂੰ ਆਖਰੀ ਸਲਾਮ |

  • ਤੂੰ ਐਸੀ ਤਾਂ ਨਹੀਂ ਸੀ, ਜੈਸੀ ਹੁਣ ਲੱਗਦੀ ਹੈਂ , ਦਿਲ ਤੋੜ ਕੇ ਆਪਣੀਆਂ ਦਾ ,ਗੈਰਾਂ ਨਾਲ ਹੱਸਦੀ ਐਂ |

  • ਹਮਸਫ਼ਰ ਬਹੁਤ ਨੇ ਪਰ ਕੋਈ ਵੀ ਜਚਦਾ ਨਹੀਂ , ਤੇਰੇ ਸਿਵਾ ਕੋਈ ਚੇਹਰਾ ਦਿਲ ਵਿਚ ਵਸਦਾ ਨਹੀ |

  • ਕਿੱਥੇ ਖੋ ਗਈ ਤੂੰ ਮੈਥੋਂ ਜੁਦਾ ਹੋ ਕੇ ਦਰ ਦਰ ਭਟਕ ਰਿਹਾ ਹਾਂ , ਪਿਆਰ ਚ ਫਨਾਹ ਹੋ ਕੇ |

  • ਕਿੱਥੇ ਗਏ ਉਹ ਇਕੱਠੇ ਜੀਣ ਮਰਨ ਦੇ ਵਾਅਦੇ ਤੇਰੇ, ਕਸਮਾਂ ਪਿਆਰ ਭਰੀਆਂ ,ਜਾਨ ਦੇਣ ਦੇ ਇਰਾਦੇ ਤੇਰੇ|

  • ਮੈਂ ਹੋਰ ਵੀ ਸਿਤਮ ਸਹਿ ਸਕਦਾ ਸੀ , ਪਰ ਅਫਸੋਸ ਤੁਸੀਂ ਹੀ ਕਹਿ ਦਿੱਤਾ, ਮੈਨੂੰ ਭੁੱਲ ਜਾ |

  • ਕਿਸ਼ਤੀ ਡੁੱਬਣ ਦਾ ਤਾਂ ਮੈੰਨੂ ਗਮ ਨਹੀਂ ਸੀ , ਪਰ ਜਿੱਥੇ ਕਿਸ਼ਤੀ ਡੁੱਬੀ , ਉੱਥੇ ਪਾਣੀ ਹੀ ਨਹੀਂ ਸੀ |

  • ਨਾ ਆਪਣਿਆਂ ਨੇ ਮਾਰਿਆ ਨਾ ਯਾਰਾਂ ਨੇ ਲੁੱਟਿਆ | ਸਾਨੂੰ ਤੇ ਦਿਲ ਦੇ ਝੂਠੇ ਸਹਾਰਿਆ ਨੇ ਲੁੱਟਿਆ |

  • ਜੁਦਾਈ ਮੁਹੱਬਤ ਵਿਚ ਇਕ ਇਲਜ਼ਾਮ ਹੁੰਦੀ ਏ , ਨਜ਼ਰਾ ਨੇਕ ਹੁੰਦੀਆ ਨੇ ਪਰ ਨਿਗਾਹ ਬਦਨਾਮ ਹੁੰਦੀ ਏ |

  • ਦਿਲ ਦੀ ਆਵਾਜ਼ ਸੁਨ ਅਫ਼ਸਾਨੇ ਤੇ ਨਾ ਜਾ , ਮੇਰੇ ਵੱਲ ਦੇਖ ਜ਼ਮਾਨੇ ਤੇ ਨਾ ਜਾ |

  • ਮੇਰੇ ਦਿਲ ਸੰਭਲ ਹਨੇਰਾ ਏ , ਇਥੇ ਕੋਣ ਏ ਜੋ ਤੇਰਾ ਏ , ਇਸ ਜੱਗ ਦਾ ਕੀ ਇੱਥੇ, ਹਰ ਸ਼ਖ਼ਸ ਇਕ ਲੁਟੇਰਾ ਏ ,

  • ਜ਼ਖਮ ਭਰ ਜਾਂਦੇ ਨੇ ਨਿਸ਼ਾਨ ਬਾਕੀ ਰਹਿ ਜਾਂਦੇ ਨੇ , ਦਿਲ ਟੁੱਟ ਜਾਂਦੇ ਨੇ , ਅਰਮਾਨ ਬਾਕੀ ਰਹਿ ਜਾਂਦੇ ਨੇ |

  • ਦੁੱਖ ਵੀ ਸਹਿ ਲੈਣੇ ਚਾਹੀਦੇ ਨੇ ਕਦੇ ਕਿਸੇ ਦੇ ਲਈ , ਗ਼ਮ ਵੀ ਹੁੰਦੇ ਨੇ ਜ਼ਰੂਰੀ ਜਿੰਦਗੀ ਦੇ ਲਈ |

  • ਰਹਿਨ ਦਿਓ ਮੇਰੇ ਦਰਦ ਦਾ ਇਲਾਜ ਨਾ ਕਰੋ , ਹੁਣ ਆਖਰੀ ਵੇਲੇ ਇਹ ਅਹਿਸਾਨ ਨਾ ਕਰੋ |

  • ਮੇਨੂ ਸ਼ਾਇਦ ਇਹ ਜਿੰਦਗੀ ਜੀਣ ਦਾ ਹੱਕ ਨਹੀਂ , ਜੀਵਨ ਬਿਤਾਇਆ ਰੋ ਰੋ ਕੇ ਇਸ ਵਿਚ ਸ਼ੱਕ ਨਹੀਂ |

  • ਹੁਸਨ ਵਾਲੇ ਕਿਸੇ ਨਾਲ ਪਿਆਰ ਨਹੀ ਕਰਦੇ , ਜ਼ਿੰਦਗੀ ਚ ਕਿਸੇ ਦਾ ਇੰਤਜ਼ਾਰ ਨਹੀ ਕਰਦੇ

  • ਰੋਂਦੀਆਂ ਨੇ ਅੱਖਾਂ ਉਸਦੇ ਇੰਤਜਾਰ ਵਿਚ , ਰੋਂਦਾਂ ਏ ਦਿਲ ਉਸਦੇ ਝੂਠੇ ਪਿਆਰ ਵਿਚ

  • ਦਿਲ ਦਾ ਦਰਦ ਕਿਸੇ ਨੂ ਕਹਿ ਨਹੀ ਸਕਦੇ , ਇਕ ਉਸਦੇ ਬਿਨਾਂ ਯਾਰੋ ਰਹਿ ਨਹੀਂ ਸਕਦੇ

  • ਜਿਸ ਬੇਵਫ਼ਾ ਨੂੰ ਅਸੀਂ ਪਿਆਰ ਕੀਤਾ ਸੀ , ਉਸ ਬੇਵਫ਼ਾ ਨੇ ਸਾਨੂੰ ਬਰਬਾਦ ਕੀਤਾ ਸੀ

  • ਜੋ ਨਫ਼ਰਤ ਕਰਦੀ ਏ ਪਿਆਰ ਕੀ ਕਰੀਏ , ਜੋ ਭੁਲਾ ਬੇਠੀ ਸਾਨੂ , ਉਸਨੂੰ ਯਾਦ ਕੀ ਕਰੀਏ

  • ਅਸੀਂ ਦਿਲ ਦੀ ਗੱਲ ਕਿਸੇ ਨਾਲ ਕਰ ਨਹੀ ਕਰ ਸਕਦੇ , ਅੱਖੀਆਂ ਚ ਗੱਲ ਅਸੀਂ ਭਰ ਨਹੀ ਸਕਦੇ

  • ਉਸ ਬੇਵਫਾ ਨੂ ਅਸੀਂ ਪਿਆਰ ਕਰਦੇ ਹਾ, ਅੱਜ ਵੀ ਉਹਦਾ ਇੰਤਜ਼ਾਰ ਕਰਦੇ ਹਾਂ

  • ਪਿਆਰ ਮਿਲਦਾ ਨਹੀਂ ਯਾਰੋ ,ਬਦ-ਨਸੀਬਾਂ ਨੂੰ ,ਧੋਖਾ ਮਿਲਦਾ ਏ ਯਾਰੋ ,ਹਰ ਪਲ ਗਰੀਬਾ ਨੂੰ

  • #Sad #Status #Punjabi #Whatsapp

    Sad Status in Punjabi For Whatsapp