Ringtones || Quotes And Wishes || Video Categories

50+ List Sad Status in Punjabi For Whatsapp Captions And Quotes List

#Sad #Status #Punjabi #Whatsapp

Get List Of Best Sad Status in Punjabi For Whatsapp, Sad Status in Punjabi For Whatsapp quotes and Sad Status in Punjabi For Whatsapp Instagram Captions? We Have Latest Best Collection Of Sad Status in Punjabi For Whatsapp And Sad Status in Punjabi For Whatsapp Instagram Captions that you can share on Whatsapp and Instagram or wherever else you want.
Our New Status list includes over 50+ Sad Status in Punjabi For Whatsapp sayings, statuses, Captions and quotes. You can choose the one to describes your attitude & feelings from the Latest Sad Status in Punjabi For Whatsapp List below.

Sad Status in Punjabi For Whatsapp, Quotes List

  • ਵਸਦੀ ਰਹੇ ਤੂ ਮੇਨੂ ਛੱਡ ਜਾਨ ਵਾਲੀਏ, ਗੈਰਾਂ ਦੇ ਸੀਨੇ ਲਗ ਜਾਣ ਵਾਲੀਏ

  • ਮੈਨੂੰ ਬਰਬਾਦ ਕਰਕੇ ਜੋ ਮੁਸਕਰਾਉਂਦੀ ਸੀ , ਮੇਰੀ ਦਖ਼ਕੇ ਓ ਲਾਸ਼ ,ਅੱਜ ਹੰਝੂ ਬਹਾੳਂਦੀਸੀ

  • ਤੇਰੀ ਜ਼ਿੰਦਗੀ ਚ ਕਦੇ ਕੋਈ ਆਵੇ ਨਾ ਦੁਖ , ਹੋਵੇ ਜ਼ਿੰਦਗੀ ਚ ਯਾਰਾ ਤੇਰੇ ਸੁਖ ਹੀ ਸੁਖ

  • ਛੋਟੀ ਉਮਰੇ ਰੋਗ ਅਵੱਲਾ ਲਾ ਬੇਠੇ , ਰਾਤ ਦੀ ਨੀਂਦ ਤੇ ਦਿਨ ਦਾ ਚੇਨ ਗਵਾ ਬੇਠੇ

  • ਇਕ ,ਬੇਵਫ਼ਾ ਮੈਨੂੰ ਲੁਟ ਕੇ ਚਲੀ ਗਈ, ਕੱਖਾਂ ਵਾਂਗ ਮੇਨੂ ਸੁੱਟ ਕੇ ਚਲੀ ਗਈ

  • ਜੋ ਹਰ ਪਲ ਮੈਨੂੰ ਰੁਲਾਂਦੀ ਰਹੀ , ਪਰ ਲਾਸ਼ ਮੇਰੀ ਦੇਖ ਕੇ ਹੰਜੂ ਬਹਾਂਦੀ ਰਹੀ

  • ਅਸੀਂ ਚਾਹਿਆ ਸੀ ਜਿਸਨੂੰ ਆਪਣਾ ਬਣਾਉਣ ਦੇ ਲਈ , ਪਰ ਉਸਨੇ ਕੀਤਾ ਸਾਨੂੰ ਪਿਆਰ ,ਮਨ ਪਰਚਾਉਣ ਦੇ ਲਈ

  • ਉਹ ਸ਼ਾਇਦ ਮਤਲਬ ਨੂੰ ਮਿਲਦੇ ਸੀ, ਪਰ ਸਾਨੂੰ ਤਾਂ ਮਿਲਣ ਨਾਲ ਮਤਲਬ ਸੀ

  • ਭੁੱਲ ਤਾਂ ਜਾਵਾਂ ਤੈਨੂੰ, ਪਰ ਸਾਡੇ ਕੋਲ ਰਹੇਗਾ ਕੀ ?

  • ਅੱਖਾਂ ਵਿੱਚ ਹੰਜੂ ਵੀ ਨਹੀ ਤੇ ਦਿਲੋ ਅਸੀ ਖੁਸ਼ ਵੀ ਨਹੀ… ਕਾਹਦਾ ਹੱਕ ਜਮਾਈਏ ਵੇ ਸੱਜਣਾ ਅਸੀ ਹੁਣ ਤੇਰੇ ਕੁਛ ਵੀ ਨਹੀ

  • ਚੰਗੀ ਤਰਾਂ ਯਾਦ ਨੇ ਮੇਰੇ ਗੁਨਾਹ ਮੈਨੂੰ ਇੱਕ ਤਾਂ ਮੁੱਹਬਤ ਕਰ ਲਈ, ਦੂਜਾ ਤੇਰੇ ਨਾਲ ਕਰ ਲਈ, ਤੀਜਾ ਬੇ-ਹਿਸਾਬ ਕਰ ਲਈ

  • ਕੀ ਵਫ਼ਾ ਮਿਲਣੀ ਓਹਨਾ ਤੋਂ …. ਜੋ ਖੁਦ ਬੇਵਫ਼ਾ ਨੇ

  • ਬੇਪਰਵਾਹ ਹੋ ਜਾਂਦੇ ਨੇ ਹੋ ਲੋਕ ਅਕਸਰ …. ਜਿਨ੍ਹਾ ਨੂੰ ਕੋਈ ਬਹੁਤ ਪਿਆਰ ਕਰਨ ਲਗ ਜਾਂਦਾ ਹੈ

  • #Sad #Status #Punjabi #Whatsapp

    Sad Status in Punjabi For Whatsapp